Breaking NewsD5 specialNewsPunjabTop News
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਕੌਮ ਦੇ ਨਾਂਅ ਸੰਦੇਸ਼
ਅੰਮ੍ਰਿਤਸਰ : ਘੱਲੂਆਰਾ ਦਿਵਸ ਦੀ 38ਵੀਂ ਵਰ੍ਹੇਗੰਢ ‘ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ‘ਚ ਇਸਾਈ ਧਰਮ ਦਾ ਪ੍ਰਚਾਰ ਜ਼ੋਰਾਂ ਨਾਲ ਹੋ ਰਿਹਾ ਹੈ ਜੋ ਕਿ ਸਾਡੇ ਲਈ ਚਿੰਤਾ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਸਿੱਖ ਪ੍ਰਚਾਰਕ ਏ.ਸੀ ਕਮਰਿਆਂ ‘ਚੋਂ ਨਿਕਲ ਕੇ ਸਰਹੱਦੀ ਪਿੰਡਾਂ ‘ਚ ਜਾਣ ਅਤੇ ਸਿੱਖੀ ਦਾ ਪ੍ਰਚਾਰ ਕਰਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.