Breaking NewsD5 specialInternationalNewsTop News

ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗੁਰਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ

ਕਰਤਾਰਪੁਰ ਸਾਹਿਬ: ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਗਤ ਗੁਰੂ ਅਤੇ ਸਿੱਖ ਧਰਮ ਦੇ ਮੋਢੀ Sri Guru Nanak Dev ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਆਰੰਭਤਾ ਹੋ ਗਈ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਕਰਤਾਰਪੁਰ ਲਾਂਘੇ ਰਾਹੀਂ ਪਹੁੰਚੇ।

Kisan Bill 2020 : ਕਿਸਾਨ ਜਥੇਬੰਦੀਆਂ ਤੋਂ ਸੁਣੋ ਕਿਉਂ ਮੰਨਿਆ ਮੋਦੀ, ਹੁਣੇ ਆਇਆ ਸੱਚ ਬਾਹਰ || D5 Channel Punjabi

ਇਸ ਮੌਕੇ ਸਾਬਕਾ ਅਰਦਾਸੀਏ Bhai Dharam Singh ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰ ਰਹੀਆਂ ਹਨ।ਗੁਰਪੁਰਬ ਮੌਕੇ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਵੀ ਮੌਜੂਦ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button