Breaking NewsD5 specialNewsPunjabTop News

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ‘ਤੇ 6 ਸਾਲਾ ਬਾਅਦ ਵੀ ਨਹੀਂ ਮਿਲਿਆ ਕੋਈ ਇਨਸਾਫ

ਪਟਿਆਲਾ : ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਤੇ 6 ਸਾਲਾ ਬਾਅਦ ਵੀ ਕੋਈ ਇਨਸਾਫ ਨਾਂ ਮਿਲਣ ਤੇ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਅਰਦਾਸ ਕਰਨ ਲਈ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਪਹੁੰਚੇ। ਜਿਥੋਂ ਅੱਜ ਦੇ ਹੀ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ ਸਨ। ਉਥੇ ਪਹੁੰਚੇ ਆਗੂਆਂ ‘ਚ ਮੁੱਖ ਤੌਰ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਬੀਬੀ ਸਰਬਜੀਤ ਕੌਰ ਮਾਣੂੰਕੇ, ਬਲਜਿੰਦਰ ਕੌਰ, ਜਗਤਾਰ ਸਿੰਘ ਜੱਗਾ ਰਾਏਕੋਟ, ਕੁਲਤਾਰ ਸਿੰਘ ਸੰਧਵਾਂ, ਬਲਦੇਵ ਸਿੰਘ ਸ਼ਾਮਲ ਹਨ।

ਕਾਂਗਰਸ ਦੀ ਮੀਟਿੰਗ ਤੋਂ ਬਾਅਦ ਵੱਡੇ ਖੁਲਾਸੇ!ਆਹ ਮੰਤਰੀ ਨੇ ਦੱਸਤੀਆਂ ਅੰਦਰਲੀਆਂ ਗੱਲਾਂ! ਆਇਆ ਸਿਆਸੀ ਭੂਚਾਲ!

ਸ਼ਹੀਦ ਗੁਰਜੀਤ ਸਿੰਘ ਸਰਾਵਾਂ ਦੇ ਪਿਤਾ ਦਾ ਇਲਜ਼ਾਮ ਹੈ ਅੱਜ ਤੱਕ ਕੋਈ ਜਾਂਚ ਟੀਮ ਜਾਂ ਐਂਸ ਆਈ ਟੀ ਉਹਨਾਂ ਦੀ ਸਾਰ ਲੈਣ ਜਾਂ ਬਿਆਨ ਲੈਣ ਘਰ ਨਹੀਂ ਆਈ, ਸਗੋਂ ਦੂਰ ਦਰਾਜ ਦੇ ਦਫਤਰਾਂ ‘ਚ ਸੱਦ ਕੇ ਸਵੇਰ ਤੋਂ ਸ਼ਾਮ ਤੱਕ ਇੰਤਜ਼ਾਰ ਕਰਵਾ ਕੇ ਜਲੀਲ ਕਰਦੇ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button