Breaking NewsD5 specialNewsPunjabTop News

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ

ਅਟਾਰੀ: ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਅੱਜ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋ ਗਿਆ।ਸਿੱਖ ਸ਼ਰਧਾਲੂਆ ਦਾ ਇਹ ਜਥਾ ਅਟਾਰੀ-ਵਾਹਗਾ ਸਰਹੱਦ ‘ਤੇ ਸਥਿਤ ਆਈ.ਸੀ.ਪੀ. ਤੋਂ ਸੜਕ ਦੇ ਰਸਤੇ ਪਾਕਿਸਤਾਨ ਰਵਾਨਾ ਹੋਇਆ।

ਕਿਸਾਨਾਂ ਨੂੰ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਸਰਕਾਰ ਨਾਲ ਹੋਵੇਗੀ ਮੀਟਿੰਗ, ਹੋਣਗੇ ਕਈ ਮਸਲਿਆਂ ਦੇ ਹੱਲ !

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਜਾ ਰਹੇ ਸਾਰੇ ਸ਼ਰਧਾਲੂਆਂ ਦੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਦੇਖ ਕੇ ਕਸਟਮ ਅਤੇ ਇਮੀਗ੍ਰੇਸ਼ਨ ਦਫ਼ਤਰ ਜਾਣ ਦਿੱਤਾ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button