PunjabPunjabTop News

ਸ੍ਰੀ ਦਰਬਾਰ ਸਾਹਿਬ ਲੰਗਰ ਹਾਲ ਚ ਉਬਲਦੇ ਕੜਾਹੇ ਚ ਡਿੱਗਿਆ ਸੇਵਾਦਾਰ, ਹਾਲਤ ਗੰਭੀਰ

ਸ੍ਰੀ ਦਰਬਾਰ ਸਾਹਿਬ ਵਿਖੇ ਬੀਤੇ ਦਿਨੀਂ ਇੱਕ ਸ਼ਰਧਾਲੂ ਨਤਮਸਤਕ ਹੋਣ ਲਈ ਆਇਆ ਸੀ। ਇਸ ਦੌਰਾਨ ਉਹ ਸੇਵਾ ਕਰਨ ਲਈ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਚਲਾ ਗਿਆ। ਸੇਵਾ ਕਰਦਿਆਂ ਪੈਰ ਤਿਲਕਣ ਕਰਕੇ ਉਹ ਕੜਾਹੇ ਵਿੱਚ ਡਿੱਗ ਪਿਆ। ਜਿਸ ਦੇ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button