Breaking NewsD5 specialNewsPunjabTop News

ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਅਜੀਬੋ ਗ਼ਰੀਬ ਘਟਨਾ

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ਼ਾਮ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇੱਕ ਅਨੋਖੀ ਘਟਨਾ ਵਾਪਰੀ। ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਵਿਅਕਤੀ ਵੱਲੋਂ ਮੁੱਖ ਭਵਨ ਵਿਖੇ ਐਂਟਰੀ ਕੀਤੀ ਗਈ। ਦੱਸ ਦਈਏ ਕਿ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖ਼ਲ ਹੋਇਆ ਜਿਸ ਨੂੰ ਸੇਵਾਦਾਰਾਂ ਵੱਲੋਂ ਮੌਕੇ ‘ਤੇ ਕਾਬੂ ਕਰ ਲਿਆ ਗਿਆ।

Khabran Da Sira: Channi ਸਰਕਾਰ ਨੂੰ Court ਦਾ ਝਟਕਾ, Sidhu ਦੀ ਫਿਸਲੀ ਜ਼ੁਬਾਨ, ਕੱਢੀ ਗਾਲ | D5 Channel Punjabi

ਮਿਲੀ ਜਾਣਕਾਰੀ ਮੁਤਾਬਿਕ ਸ਼ਾਮ ਨੂੰ ਜਦੋਂ ਗ੍ਰੰਥੀ Giyani Baljeet Singh ਰਹਿਰਾਸ ਸਾਹਿਬ ਦਾ ਪਾਠ ਕਰ ਰਹੇ ਸਨ ਉਸ ਸਮੇਂ ਵਿਅਕਤੀ ਜੰਗਲਾ ਟੱਪ ਕੇ ਪ੍ਰਕਾਸ਼ ਅਸਥਾਨ ਵਾਲੇ ਖ਼ੇਤਰ ਵਿੱਚ ਦਾਖ਼ਲ ਹੋਇਆ ਅਤੇ ਉਸਨੇ ਉਥੋ ਸ਼ਸਤਰ ਚੱਲਣ ਦੀ ਕੋਸ਼ਿਸ਼ ਕੀਤੀ। ਉਕਤ ਵਿਅਕਤੀ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button