Breaking NewsD5 specialNewsPunjabTop News

ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ CM ਮਾਨ ਤੇ ਉਨ੍ਹਾਂ ਦੀ ਪਤਨੀ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ਨਵ ਵਿਆਹੀ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਸਮਝਿਆ ਜਾਂਦਾ ਹੈ ਕਿ ਬੀਤੇ ਦਿਨੀਂ ਹੋਏ ਆਪਣੇ ਆਨੰਦ ਕਾਰਜ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਅਤੇ ਪਰਿਵਾਰਿਕ ਸੁੱਖ ਸ਼ਾਂਤੀ ਲਈ ਅਰਦਾਸ ਕਰਨ ਪੁੱਜੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button