Uncategorized

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ

ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਵਾਸਤੇ ਜਿੱਥੇ ਗੁਰੂ ਘਰ ਵਿਖੇ ਅਰਦਾਸ ਕੀਤੀ, ਉੱਥੇ ਹੀ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਉਨ੍ਹਾਂ ਕਿਹਾ ਕਿ ਅੱਜ ਗੁਰੂ ਘਰ ਦੇ ਦਰਸ਼ਨ ਕਰਕੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ। ਅਸੀਂ ਪਾਰਟੀ ਦੀ ਤਰੱਕੀ ਲਈ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕਰਨ ਆਏ ਹਾਂ।

CM Bhagwant Mann ਨੇ ਡੇਗੀ ਵਿਧਾਇਕਾਂ ’ਤੇ ਇੱਕ ਹੋਰ ਗਾਜ? ਡਾਕਟਰੀ ਸਿੱਖਿਆਂ ਨੂੰ ਲੈਕੇ ਵੱਡਾ ਐਲਾਨ!

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਜੋ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button