ਸੰਕਰਮਣ ਵਿਅਕਤੀ ਦੇ ਸੰਪਰਕ ‘ਚ ਆਉਣ ਤੋਂ ਬਾਅਦ ਅਮਰੀਕਾ ਦੇ ਵਿਦੇਸ਼ ਮੰਤਰੀ Mike Pompeo ਹੋਏ ਅਕਾਂਤਵਾਸ
ਵਾਸ਼ਿੰਗਟਨ: ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਵਿਦੇਸ਼ ਮੰਤਰੀ Mike Pompeo ਕੋਰੋਨਾ ਵਾਇਰਸ ਤੋਂ ਸੰਕਰਮਿਤ ਇੱਕ ਵਿਅਕਤੀ ਦੇ ਸੰਪਰਕ ‘ਚ ਆਏ ਸਨ, ਜਿਸ ਤੋਂ ਬਾਅਦ ਉਹ ਅਲੱਗ ਰਹਿ ਰਹੇ ਹਨ। ਮੰਤਰਾਲੇ ਨੂੰ ਕਿਹਾ ਗਿਆ ਕਿ Pompeo ਦੀ ਜਾਂਚ ‘ਚ ਸੰਕਰਮਣ ਦੀ ਪੁਸ਼ਟੀ ਨਹੀਂ ਹੋਈ ਹੈ ਪਰ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ‘ਚ ਰੱਖਿਆ ਗਿਆ ਹੈ।
ਸੰਤ ਬਾਬਾ ਰਾਮ ਸਿੰਘ ਦੀ ਪਹਿਲਾਂ ਦੀ ਵੀਡੀਓ ਆਈ ਸਾਹਮਣੇ ਦੇਖੋ ਕਿਸਾਨਾਂ ਲਈ ਕਿਉ ਚੱਕਿਆ ਵੱਡਾ ਕਦਮ ?
ਮੰਤਰਾਲੇ ਨੇ ਸੰਕਰਮਿਤ ਵਿਅਕਤੀ ਦੀ ਪਹਿਚਾਣ ਨਹੀਂ ਦੱਸੀ ਜਿਸਦੇ ਸੰਪਰਕ ‘ਚ Pompeo ਆਏ ਸਨ। ਮੰਤਰਾਲੇ ਨੇ ਕਿਹਾ, ਵਿਦੇਸ਼ ਮੰਤਰੀ Pompeo ਕੋਵਿਡ ਸੰਕਰਮਿਤ ਵਿਅਕਤੀ ਦੇ ਸੰਪਰਕ ‘ਚ ਆਏ ਸਨ। ਉਨ੍ਹਾਂ ਦੀ ਜਾਂਚ ‘ਚ ਸੰਕਰਮਣ ਦੀ ਪੁਸ਼ਟੀ ਨਹੀਂ ਹੋਈ। ਸੀਡੀਸੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਉਹ ਇਕੱਲੇ ‘ਚ ਰਹਿਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.