Breaking NewsD5 specialNewsPunjab

ਸੰਗਤ ਸਿੰਘ ਗਿਲਜੀਆਂ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਪਹੁੰਚੇ ਜਲੰਧਰ

ਜਲੰਧਰ: ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਅੱਜ ਜਲੰਧਰ ਪਹੁੰਚੇ ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਜਲੰਧਰ ਪ੍ਰਸ਼ਾਸਨ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।ਇਸ ਮੌਕੇ ਸੰਗਤ ਸਿੰਘ ਗਿਲਜੀਆਂ ਨੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਵਿਭਾਗ ਦੇ ਕੰਮ ਨੂੰ ਪੂਰੀ ਲਗਨ ਨਾਲ ਨਿਭਾਉਣਗੇ ਅਤੇ ਜੋ ਵੀ ਕੰਮ ਉਨ੍ਹਾਂ ਨੂੰ ਸੌਂਪਿਆ ਗਿਆ ਹੈ।

ਮੀਤ ਹੇਅਰ Vs ਰਾਜਾ ਵੜਿੰਗ, ਦਿੱਤਾ ਠੋਕਵਾ ਜਾਵਬ || D5 Channel Punjabi

ਉਹ ਪੂਰਾ ਕਰਨਗੇ।ਦੂਜੇ ਪਾਸੇ ਕਾਂਗਰਸ ਵਿੱਚ ਚੱਲ ਰਹੀ ਸਿਆਸੀ ਉਥਲ -ਪੁਥਲ ਬਾਰੇ ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਵਿੱਚ ਅਜਿਹਾ ਹੁੰਦਾ ਹੈ, ਇਸ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button