Breaking NewsD5 specialNewsPunjab

ਸੰਗਰੂਰ ‘ਚ ਨਹੀਂ ਰੁਕ ਰਹੀ ਕੋਰੋਨਾ ਰਫ਼ਤਾਰ, 22 ਨਵੇਂ ਕੋਰੋਨਾ ਕੇਸ ਆਏ ਸਾਹਮਣੇ

ਸੰਗਰੂਰ : ਪੰਜਾਬ ‘ਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਵਿੱਚ ਵੱਡੀ ਖਬਰ ਇਹ ਆ ਰਹੀ ਹੈ ਕਿ ਸੰਗਰੂਰ ਜਿਲ੍ਹੇ ਤੋਂ 22 ਨਵੇਂ ਕੇਸ ਸਾਹਮਣੇ ਆਏ ਹਨ। ਇਸ ਗੱਲ ਦਾ ਖੁਲਾਸਾ ਕਰਦੇ ਹੋਏ ਸਿਵਲ ਸਰਜਨ ਰਾਜ ਕੁਮਾਰ ਨੇ ਕਿਹਾ ਕਿ ਨਾਂਦੇੜ ਸਾਹਿਬ ਤੋਂ ਵਾਪਸ ਆਏ ਸ਼ਰਧਾਲੂਆਂ ਦੇ ਟੈਸਟ ਕੀਤੇ ਗਏ ਸਨ।

ਪੰਜਾਬੀ ਗਾਇਕ Ranjeet Bawa ਨੇ ਮੰਗੀ ਮਾਫ਼ੀ | ਗਾਣਾ ਵੀ Delete ਕੀਤਾ | Punjab Singer

ਜਿਨ੍ਹਾਂ ਵਿਚੋਂ 22 ਮਾਮਲੇ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ‘ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1374 ਤੱਕ ਪਹੁੰਚ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button