Breaking NewsD5 specialEntertainmentNewsPunjabTop News

‘ਸੰਜੂ’ ਗੀਤ ਨੂੰ ਲੈ ਕੇ ਮੁਸ਼ਕਿਲਾਂ ‘ਚ ਘਿਰੇ ਪੰਜਾਬੀ ਗਾਇਕ Sidhu Moosewala, ਕੋਰਟ ਨੇ ਭੇਜਿਆ ਸੰਮਨ

ਚੰਡੀਗੜ੍ਹ : ਪੰਜਾਬੀ ਗਾਇਕ ਅਤੇ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਤੋਂ ਵੱਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ। ਆਪਣੇ ਗੀਤ ‘ਸੰਜੂ’ ‘ਚ ਵਕੀਲਾਂ ਦੇ ਖਿਲਾਫ ਅਪਸ਼ਬਦ ਬੋਲਣ ਦੇ ਕਾਰਨ ਬੀਤੇ ਦਿਨ ਕੋਰਟ ਨੇ ਮੂਸੇਵਾਲਾ ਨੂੰ ਸੰਮਨ ਭੇਜਿਆ ਹੈ ਅਤੇ 29 ਮਾਰਚ ਨੂੰ ਕੋਰਟ ‘ਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ।

Khabran Da Sira : ਕਿਸਾਨਾਂ ਦਾ ਨਵਾਂ ਐਲਾਨ, ਗੁੱਸੇ ‘ਚ ਸਰਕਾਰ ! ਕੇਂਦਰ ਦਾ ਹੋਰ ਵੱਡਾ ਝਟਕਾ, ਵਧਿਆ ਟੈਕਸ !

ਦੱਸ ਦਈਏ ਕਿ ਇਸ ਗੀਤ ਨੂੰ ਲੈ ਕੇ ਮੂਸੇਵਾਲਾ ਦੇ ਖਿਲਾਫ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਕੇਸ ਵੀ ਦਰਜ ਕੀਤਾ ਗਿਆ ਸੀ। ਇਸ ਸਬੰਧ ‘ਚ ਅੱਜ ਕੋਰਟ ਨੇ ਉਨ੍ਹਾਂ ਨੂੰ ਸੰਮਨ ਭੇਜ ਕੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button