Breaking NewsD5 specialEntertainmentNews

ਸੰਜੈ ਦੱਤ ਅੱਜ ਹੋ ਸਕਦੇ ਹਨ ਡਿਸਚਾਰਜ, ਸਾਂਹ ਲੈਣ ‘ਚ ਤਕਲੀਫ ਤੋਂ ਬਾਅਦ ਹਸਪਤਾਲ ‘ਚ ਕਰਾਇਆ ਗਿਆ ਸੀ ਭਰਤੀ

ਮੁੰਬਈ : ਬਾਲੀਵੁਡ ਅਦਾਕਾਰ ਸੰਜੈ ਦੱਤ ਅੱਜ ਲੀਲਾਵਤੀ ਹਸਪਤਾਲ ਤੋਂ ਡਿਸਚਾਰਜ ਹੋ ਸਕਦੇ ਹਨ। ਉਨ੍ਹਾਂ ਦਾ ਆਕਸੀਜ਼ਨ ਸੈਚੂਰੇਸ਼ਨ ਲੈਵਲ ਕਾਫ਼ੀ ਘੱਟ ਸੀ। ਸਾਂਹ ਲੈਣ ‘ਚ ਤਕਲੀਫ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਐਡਮਿਟ ਕਰਵਾਇਆ ਗਿਆ ਸੀ। ਉੱਥੇ ਉਨ੍ਹਾਂ ਦਾ ਕੋਵਿਡ-19 ਟੈਸਟ ਵੀ ਹੋਇਆ, ਜਿਸਦੀ ਰਿਪੋਰਟ ਨੈਗੇਟਿਵ ਆਈ ਹੈ। ਹੁਣ ਉਨ੍ਹਾਂ ਦੀ ਤਬੀਅਤ ‘ਚ ਕਾਫ਼ੀ ਸੁਧਾਰ ਹੈ।

ਕੈਪਟਨ ਤੇ ਬਾਜਵਾ ਦੀ ਇਕੱਠਿਆਂ ਦੀ ਪਹਿਲੀ ਧਮਾਕੇਦਾਰ Interview,ਸਟੂਡੀਓ ‘ਚ ਮਾਹੌਲ ਹੋ ਗਿਆ ਗ਼ਰਮ,ਟੁੱਟ-ਟੁੱਟ ਪਏ ਬਾਜਵਾ!

ਸੰਜੈ ਦੱਤ ਦੀ ਸਿਹਤ ਨੂੰ ਲੈ ਕੇ ਖਬਰ ਆਉਂਦੇ ਹੀ ਉਨ੍ਹਾਂ ਦੇ ਫੈਂਨਜ਼ ਪ੍ਰੇਸ਼ਾਨ ਹੋ ਗਏ ਸਨ। ਅਜਿਹੇ ‘ਚ ਸੰਜੈ ਨੇ ਹਸਪਤਾਲ ਤੋਂ ਸੋਸ਼ਲ ਮੀਡੀਆ ਦੇ ਜ਼ਰੀਏ ਮੈਸੇਜ ਸ਼ੇਅਰ ਕੀਤਾ ਕਿ ਉਹ ਪਹਿਲਾਂ ਤੋਂ ਬਿਹਤਰ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਹਸਪਤਾਲ ਦੇ ਮੈਡੀਕਲ ਸਟਾਫ ਦੇ ਨਾਲ ਫੈਂਨਜ਼ ਦਾ ਵੀ ਧੰਨਵਾਦ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button