Breaking NewsD5 specialIndiaNewsPunjabTop News

ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਾਨ ਸਰਕਾਰ ਬਣਾ ਸਕਦੀ ਹੈ ਰਾਜ ਸਭਾ ਮੈਂਬਰ  ?

ਚੰਡੀਗੜ੍ਹ/ਨਵੀਂ ਦਿੱਲੀ : ਭਗਵੰਤ ਮਾਨ ਸਰਕਾਰ ਪੰਜਾਬ ਦੀਆਂ ਖਾਲੀ ਹੋ ਰਹੀਆਂ ਦੋ ਰਾਜ ਸਭਾ ਸੀਟਾਂ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੰਜਾਬ ਤੋਂ ਰਾਜ ਸਭਾ ਦਾ ਮੈਂਬਰ ਬਣਾ ਸਕਦੀ ਹੈ।

Mining Case : ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ Mann, ਹੁਣੇ ਹੀ ਕਰਤਾ ਉਹੀ ਕੰਮ ਜੋ ਸੀ ਚਾਹੁੰਦੇ ਲੋਕ |

ਯਾਦ ਰਹੇ ਕਿ ਭਗਵੰਤ ਮਾਨ ਨੇ ਬੀਤੇ ਦਿਨ ਸੰਤ ਬਲਬੀਰ ਸਿੰਘ ਸੀਚੇਵਾਲ ਮੁਲਾਕਾਤ ਕੀਤੀ ਸੀ ਅਤੇ ਨਦੀ ਪ੍ਰਦੂਸ਼ਣ ਵਿਰੋਧੀ ਮੁਹਿੰਮ ਦੀ ਅਗਵਾਈ ਕੀਤੀ ਸੀ। ਕਾਲੀ ਬੇਂਈ ਨਦੀ ਨੂੰ ਸਾਫ ਕਰਨ ਬਾਰੇ ਵੀ ਚਰਚਾ ਕੀਤੀ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button