Breaking NewsD5 specialNewsPunjabSportsTop News

ਸੰਦੀਪ ਨੰਗਲ ਅੰਬੀਆਂ ਕਤਲ ਕਾਂਡ ਮਾਮਲਾ : ਜੱਗੂ ਭਗਵਾਨਪੁਰੀਆ ਨੇ ਫੇਸਬੁੱਕ ‘ਤੇ ਪੋਸਟ ਪਾ ਆਖ਼ੀ ਇਹ ਗੱਲ

ਜਲੰਧਰ : ਬੀਤੇ ਦਿਨ ਮੱਲ੍ਹੀਆਂ ਖ਼ੁਰਦ (ਜਲੰਧਰ) ਦੇ ਕਬੱਡੀ ਕੱਪ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

Kabbadi Player (Sandeep Nangal) ਦੀ ਮੌ ਤ ਦਾ ਅਸਲ ਸੱਚ! ਕਾਂਗਰਸ ’ਚ ਪਿਆ ਕਲੇਸ਼, ਖੁੱਲ੍ਹੇ ਅੰਦਰੂਨੀ ਭੇਤ

ਇਸ ਸਬੰਧੀ ਜਿੱਥੇ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਜ਼ਿੰਮੇਵਾਰੀ ਲਈ ਗਈ ਹੈ, ਉੱਥੇ ਹੀ ਇਸ ਸਬੰਧੀ ਇਸ ਪੋਸਟ ਨੂੰ ਜੱਗੂ ਭਗਵਾਨਪੁਰੀਆ ਨੇ ਫਰਜ਼ੀ ਦੱਸਿਆ ਹੈ, ਜਿਸ ‘ਚ ਜੱਗੂ ਭਗਵਾਨਪੁਰੀਆ ਨਾਂ ਦੀ ਫੇਸਬੁੱਕ ਆਈ.ਡੀ ‘ਤੇ ਲਿਖਿਆ ਹੈ ਕਿ ਸੰਦੀਪ ਨੰਗਲ ਅੰਬੀਆਂ ਸਾਡਾ ਭਰਾ ਸੀ ਅਤੇ ਹਮੇਸ਼ਾ ਰਹੇਗਾ। ਬਹੁਤ ਦੁੱਖ ਹੈ ਉਸ ਦੇ ਚਲੇ ਜਾਣ ਦਾ। ਰੋਜ਼-ਰੋਜ਼ ਅਜਿਹੇ ਪੁੱਤ ਨਹੀਂ ਜੰਮਦੇ। ਅਸੀਂ ਕਬੱਡੀ ਨੂੰ ਪਰਮੋਟ ਕਰਦੇ ਹਾਂ। ਕੋਈ ਵੀ ਬਿਨਾਂ ਕਿਸੇ ਗੱਲ ਤੋਂ ਫੇਕ ਖ਼ਬਰ ਨਾ ਚਲਾਈ ਜਾਵੇ। ਪਹਿਲਾਂ ਇਹ ਸਭ ਵੈਰੀਫਾਈ ਕੀਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button