IndiaTop News

ਸੰਦੀਪ ਪਾਠਕ ਬਣੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਗਠਨ ਮਹਾਮੰਤਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ  ਨੇ ਸੰਦੀਪ ਪਾਠਕ ਨੂੰ ਰਾਸ਼ਟਰੀ ਸੰਗਠਨ ਮਹਾਮੰਤਰੀ (ਰਾਸ਼ਟਰੀ ਜਨਰਲ ਸਕੱਤਰ ਸੰਗਠਨ) ਨਿਯੁਕਤ ਕੀਤਾ ਹੈ। ਉਹ ‘ਆਪ’ ਦੀ ਰਾਜਨੀਤਕ ਮਾਮਲਿਆਂ ਦੀ ਕਮੇਟੀ (ਪੀਏਸੀ) ਦੇ ਸਥਾਈ ਇਨਵਾਈਟੀ ਵੀ ਰਹਣਗੇ। ਇਹ ਐਲਾਨ ਕਰਦਿਆਂ ਆਮ ਆਦਮੀ ਪਾਰਟੀ  ਨੇ ਸੰਦੀਪ ਪਾਠਕ ਨੂੰ ਵਧਾਈਆਂ ਦਿੱਤੀਆਂ ਹਨ।

Punjab BJP ਦਾ ਵੱਡਾ ਐਲਾਨ, ਰੱਖੀ ਵੱਡੀ ਮੀਟਿੰਗ || D5 Channel Punjabi

ਕੇਜਰੀਵਾਲ ਨੇ ਵੀ ਸੰਦੀਪ ਪਾਠਕ ਨੂੰ ਰਾਸ਼ਟਰੀ ਸੰਗਠਨ ਮਹਾਮੰਤਰੀ ਬਣਨ ‘ਤੇ ਵਧਾਈ ਦਿਤੀ ਹੈ। ਉਨ੍ਹਾਂ ਟਵੀਟ ਵਿੱਚ ਕਿਹਾ ਕਿ, “ਮੈਂ ਡਾਕਟਰ ਸੰਦੀਪ ਪਾਠਕ ਨੂੰ ਵਧਾਈ ਦਿੰਦਾ ਹਾਂ ਅਤੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਅਸੀਂ ਦੇਸ਼ ਦੇ ਹਰ ਕੋਨੇ ਵਿੱਚ ਆਪ ਦਾ  ਸੰਗਠਨ ਬਣਾਉਣਾ ਹੈ। ਇਹ ਐਲਾਨ 18 ਦਸੰਬਰ ਨੂੰ ਹੋਣ ਵਾਲੀ ‘ਆਪ’ ਦੀ ਕੌਮੀ ਕੌਂਸਲ ਦੀ ਮੀਟਿੰਗ ਤੋਂ ਪਹਿਲਾਂ ਕੀਤਾ ਗਿਆ ਹੈ।

Jagmeet Brar ਦੇ ਹੱਕ ‘ਚ ਖੜ੍ਹਿਆ Akali ਲੀਡਰ, ਬਾਦਲਾਂ ਦੇ ਖੋਲ੍ਹੇ ਪੁਰਾਣੇ ਭੇਤ! ਫਸਾਏ ਬਾਦਲ| D5 Channel Punjabi

ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਸੰਦੀਪ ਪਾਠਕ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪਾਰਟੀ ਦਾ ਰਾਸ਼ਟਰੀ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਪਾਠਕ ਪੰਜਾਬ ਅਤੇ ਗੁਜਰਾਤ ਦੇ ਚੋਣ ਇੰਚਾਰਜ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button