Breaking NewsD5 specialIndiaNewsTop News

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਜਾਰੀ

ਸਿੰਘੂ ਬਾਰਡਰ: ਦਿੱਲੀ ਦੇ ਸਿੰਘੂ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਜਾਰੀ ਹੈ।ਦੱਸ ਦਈਏ ਕਿ ਖੇਤੀ ਕਾਨੂੰਨ ਰੱਦ ਹੋਣ ਦੇ ਫ਼ੈਸਲੇ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੀ ਇਹ ਪਹਿਲੀ ਬੈਠਕ ਹੈ।

Punjab Politics : Vijay Inder Singla ਨੇ ਕਰਤਾ ਵੱਡਾ ਐਲਾਨ, ਬਾਗੋ-ਬਾਗ ਹੋਏ ਲੋਕ || D5 Channel Punjabi

ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਹੈ ਕਿ ਬੈਠਕ ਵਿਚ ਘੱਟੋ-ਘੱਟ ਸਮਰਥਨ ਮੁੱਲ, ਜਾਨਾਂ ਗੁਆ ਚੁੱਕੇ ਕਿਸਾਨਾਂ ਸਣੇ ਹੋਰਨਾਂ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button