Breaking NewsD5 specialIndiaNewsTop News

ਸੰਸਦ ਤੋਂ ਪਹਿਲਾਂ ਕੈਬਨਿਟ ’ਚ ਪਾਸ ਹੋਵੇਗਾ ਕਾਨੂੰਨਾਂ ਵਿਰੁੱਧ ਮਤਾ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫ਼ੈਸਲੇ ਤੋਂ ਬਾਅਦ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ 24 ਨਵੰਬਰ ਨੂੰ ਯਾਨੀ ਕਿ ਬੁੱਧਵਾਰ ਨੂੰ ਪ੍ਰਧਾਨ ਮੰਤਰੀ Narendra Modi ਦੀ ਪ੍ਰਧਾਨਗੀ ਵਿੱਚ ਕੈਬਨਿਟ ਦੀ ਬੈਠਕ ਹੋਵੇਗੀ।

ਮੁੜ ਲਾਗੂ ਹੋਣਗੇ ਖੇਤੀ ਕਾਨੂੰਨ? ਗਵਰਨਰ ਦਾ ਆਇਆ ਬਿਆਨ! D5 Channel Punjabi

ਕੈਬਨਿਟ ਦੀ ਇਸ ਬੈਠਕ ਵਿੱਚ ਇੱਕ ਮਤਾ ਪਾਸ ਕੀਤਾ ਜਾਵੇਗਾ।ਇਹ ਮਤਾ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਹੋਵੇਗਾ।ਮਤਾ ਪਾਸ ਹੋਣ ਤੋਂ ਬਾਅਦ ਕਾਨੂੰਨਾਂ ਨੂੰ ਰੱਦ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਮਿਲ ਜਾਵੇਗੀ।ਇਸ ਤੋਂ ਬਾਅਦ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਸੰਸਦ ਦੇ ਆਉਣ ਵਾਲੇ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button