Breaking NewsD5 specialIndiaNewsPoliticsPunjab

ਸੰਸਦ ਭਵਨ ‘ਚ ਭਗਵੰਤ ਮਾਨ  ਨੇ ਕੀਤਾ PM ਮੋਦੀ ਦਾ ਵਿਰੋਧ, ਹੱਥਾਂ ‘ਚ ਤਖਤੀਆਂ ਲੈ ਕੇ ਕੀਤੀ ਨਾਅਰੇਬਾਜ਼ੀ

ਨਵੀਂ ਦਿੱਲੀ : ਕੜਾਕੇ ਦੀ ਠੰਡ ‘ਚ ਖੇਤੀਬਾੜੀ ਕਾਨੂੰਨਾਂ  ਦੇ ਵਿਰੋਧ ‘ਚ ਕਿਸਾਨ ਦਿੱਲੀ ਦੀਆਂ ਸੀਮਾਵਾਂ ‘ਤੇ ਡਟੇ ਹੋਏ ਹਨ। ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ। ਉਥੇ ਹੀ ਇਸ ‘ਚ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸੰਸਦ ਭਵਨ ‘ਚ ਭਾਰੀ ਹੰਗਾਮਾ ਹੋ ਗਿਆ।

ਵੱਡੀ ਖ਼ਬਰ! ਬਾਰਡਰ ‘ਤੇ ਪੁਲਿਸ ਨਾਲ ਕਿਸਾਨਾਂ ਦਾ ਪਿਆ ਪੇਚਾ !ਮਹਾੌਲ ਹੋਇਆ ਗਰਮ! ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼

ਆਪ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਰਦੇ ਹੋਏ ਜੰਮ ਕੇ ਨਾਅਰੇਬਾਜੀ ਕੀਤੀ। ਆਪ ਨੇਤਾ ਭਗਵੰਤ ਮਾਨ  ਅਤੇ ਸੰਜੈ ਸਿੰਘ ਨੇ ਇਸ ਦੌਰਾਨ ਆਪਣੇ ਹੱਥਾਂ ‘ਚ ਤਖਤੀਆਂ ਫੜੀਆਂ ਹੋਈਆਂ ਸਨ, ਜਿਸ ਤੇ ਕਾਲ਼ੇ ਕਾਨੂੰਨ ਵਾਪਸ ਲਓ ਲਿਖਿਆ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਅੰਨਦਾਤਾ ਨੂੰ ਅੱਤਵਾਦੀ ਕਹਿਣਾ ਬੰਦ ਕਰੋ ਅਤੇ ਇਹ ਕਿਸਾਨ ਵਿਰੋਧੀ ਕਾਨੂੰਨ ਵਾਪਸ ਲਓ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button