Breaking NewsD5 specialIndiaNewsPoliticsTop News

ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪੱਤਰ ਲਿਖ ਕੇ ਮੰਗੀ ਰਾਸ਼ਟਰਪਤੀ ਤੋਂ ਮੁਆਫੀ

ਚੰਡੀਗੜ੍ਹ : ਬੀਤੇ ਦਿਨ ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਵਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ‘ਰਾਸ਼ਟਰਪਤਨੀ’ ਬੋਲਣ ‘ਤੇ ਸੰਸਦ ‘ਚ ਭਾਰੀ ਹੰਗਾਮਾ ਹੋਇਆ ਸੀ । ਸੰਸਦ ‘ਚ ਭਾਜਪਾ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਸ੍ਰਮਿਤੀ ਈਰਾਨੀ ਨੇ ਕਾਂਗਰਸ ਨੂੰ ਪੂਰੇ ਦੇਸ਼ ਤੋਂ ਮੁਆਫ਼ੀ ਦੀ ਮੰਗ ਕੀਤੀ ਸੀ ।

ਸੀਐਮ ਮਾਨ ਦਾ ਵੱਡਾ ਐਕਸ਼ਨ! 2828 ਏਕੜ ਦਾ ਛੁਡਵਾਇਆ ਕਬਜ਼ਾ, ਵੱਡੇ ਲੀਡਰਾਂ ਦਾ ਸੀ ਕਬਜ਼ਾ

ਅੱਜ ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਆਪਣੀ ਟਿੱਪਣੀ ਲਈ ਮੁਆਫੀ ਮੰਗੀ ਹੈ। ਉਨ੍ਹਾਂ ਨੇ ਮੁਆਫੀ ਮੰਗਣ ਲਈ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਉਸਨੇ ਲਿਖਿਆ- “ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਜ਼ੁਬਾਨ ਫਿਸਲ ਗਈ ਸੀ। ਮੈਂ ਮੁਆਫੀ ਮੰਗਦਾ ਹਾਂ ਅਤੇ ਤੁਹਾਨੂੰ ਇਸ ਨੂੰ ਸਵੀਕਾਰ ਕਰਨ ਦੀ ਬੇਨਤੀ ਕਰਦਾ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button