IndiaTop News

ਸੰਸਦ ਮੈਂਬਰ Manoj Tiwari ਨੇ ਦਿੱਲੀ ਦੇ ਮੁੱਖ ਮੰਤਰੀ Arvind Kejriwal ਨੂੰ ਦਿੱਤੀ ਜਾਣੋ ਮਾਰਨ ਦੀ ਧਮਕੀ ?

ਨਵੀਂ ਦਿੱਲੀ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ, “ਮਨੋਜ ਤਿਵਾਰੀ ਨੇ ਕੇਜਰੀਵਾਲ ਨੂੰ ਧਮਕੀ ਦਿੱਤੀ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਭਾਜਪਾ (ਦਿੱਲੀ ਦੇ ਮੁੱਖ ਮੰਤਰੀ) ਅਰਵਿੰਦ ਕੇਜਰੀਵਾਲ ਦੇ ਕਤਲ ਦੀ ਸਾਜ਼ਿਸ਼ ਰਚ ਰਹੀ ਹੈ… ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਅਜਿਹੀ ਘਟੀਆ ਰਾਜਨੀਤੀ ਤੋਂ ਡਰਦੀ ਨਹੀਂ ਹੈ ਅਤੇ ਚੋਣ ਕਮਿਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਏਗੀ ਅਤੇ ਇਸ ਮਾਮਲੇ ਵਿੱਚ ਐਫਆਈਆਰ ਵੀ ਦਰਜ ਕਰੇਗੀ।”ਦਿੱਲੀ MCD ਚੋਣਾ ਨੂੰ ਲੈ ਕੇ ਭਾਜਪਾ ਅਤੇ ‘ਆਪ’ ਸਰਕਾਰ ਵੱਲੋਂ ਲਗਾਤਾਰ ਇਕ ਦੂਜੇ ‘ਤੇ ਦੋਸ਼ ਲਗਾ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button