PunjabPunjabTop News

ਸੱਚਖੰਡ ਵਾਸੀ ਬਾਬਾ ਦਇਆ ਸਿੰਘ ਸੁਰ ਸਿੰਘ ਅਤੇ ਸਿੱਖ ਜਰਨੈਲ ਸਰਦਾਰ ਨਿਧਾਨ ਸਿੰਘ ਪੰਜਹੱਥਾ ਦੀਆਂ ਤਸਵੀਰਾਂ ਅਜਾਇਬ ਘਰ ਸੁਸ਼ੋਭਿਤ

ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੰਪਰਦਾਇ ਬਾਬਾ ਬਿਧੀ ਚੰਦ ਜੀ ਸੁਰ ਸਿੰਘ ਦੇ ਤਤਕਾਲੀ ਮੁਖੀ ਸੱਚਖੰਡ ਵਾਸੀ ਬਾਬਾ ਦਇਆ ਸਿੰਘ ਸੁਰ ਸਿੰਘ ਅਤੇ ਸਿੱਖ ਜਰਨੈਲ ਸਰਦਾਰ ਨਿਧਾਨ ਸਿੰਘ ਪੰਜਹੱਥਾ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਸ ਮੌਕੇ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਾਬਾ ਅਵਤਾਰ ਸਿੰਘ ਸੁਰ ਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬੁੱਢਾ ਦਲ ਦੇ ਮੁਖੀ ਜਥੇਦਾਰ ਬਲਦੇਵ ਸਿੰਘ 96 ਕਰੋੜੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਭਾਈ ਰਾਮ ਸਿੰਘ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਭਗਵੰਤ ਸਿੰਘ ਸਿਆਲਕਾ, ਕੰਵਰ ਚੜਤ ਸਿੰਘ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਮੋਜੂਦ ਸਨ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button