ਹਨੀ ਸਿੰਘ ਅਤੇ ਸ਼ਾਲਿਨੀ ਤਲਵਾਰ ਦਾ ਹੋਇਆ ਤਲਾਕ, 1 ਕਰੋੜ ‘ਚ ਹੋਇਆ ਸਮਝੌਤਾ
ਨਵੀਂ ਦਿੱਲੀ : ਪੌਪ ਸਿੰਗਰ ਯੋ ਯੋ ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾਰ ਨੇ ਪਿਛਲੇ ਸਾਲ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ‘ਚ ਤਲਾਕ ਲਈ ਪਟੀਸ਼ਨ ਦਾਇਰ ਕੀਤੀ ਸੀ ਅਤੇ ਗਾਇਕ ‘ਤੇ ਘਰੇਲੂ ਹਿੰਸਾ ਅਤੇ ਹੋਰ ਔਰਤਾਂ ਨਾਲ ਸਰੀਰਕ ਸਬੰਧਾਂ ਸਮੇਤ ਕਈ ਗੰਭੀਰ ਦੋਸ਼ ਲਗਾਏ ਸਨ।
ਕੇਂਦਰ ਨੇ ਲਿਆ ਵੱਡਾ ਫੈਸਲਾ! ਕੈਪਟਨ ਨੂੰ ਮਿਲੀ ਵੱਡੀ ਜ਼ਿੰਮੇਵਾਰੀ? ਸਰਕਾਰ ਕੁੜਿੱਕੀ ’ਚ, ਮਾਮਲਾ ਅਦਾਲਤ ’ਚ
ਖਬਰਾਂ ਦੀ ਮੰਨੀਏ ਤਾਂ ਸ਼ਾਲਿਨੀ ਨੇ ਹਨੀ ਸਿੰਘ ਤੋਂ ਤਲਾਕ ਲਈ 10 ਕਰੋੜ ਰੁਪਏ ਦਾ ਭੱਤਾ ਮੰਗਿਆ ਸੀ ਪਰ ਹੁਣ ਦੋਵਾਂ ਵਿਚਾਲੇ 1 ਕਰੋੜ ਰੁਪਏ ‘ਤੇ ਸਮਝੌਤਾ ਹੋ ਗਿਆ ਹੈ।
Ludhiana ASI News : ASI ਨੇ ਕੱਢਿਆ ਸੜਕ ’ਤੇ ਜਲੂਸ, ਕੱਢੀਆਂ ਟਕੇ- ਟਕੇ ਦੀਆਂ ਗਾਲਾਂ | D5 Channel Punjabi
ਹਨੀ ਸਿੰਘ ਅਤੇ ਸ਼ਾਲਿਨੀ ਦਾ ਹੁਣ ਅਧਿਕਾਰਤ ਤੌਰ ‘ਤੇ ਤਲਾਕ ਹੋ ਗਿਆ ਹੈ। ਹਨੀ ਸਿੰਘ ਨੇ ਵੀਰਵਾਰ ਨੂੰ ਦਿੱਲੀ ਦੀ ਸਾਕੇਤ ਜ਼ਿਲ੍ਹਾ ਅਦਾਲਤ ਦੀ ਫ਼ੈਮਲੀ ਅਦਾਲਤ ਵਿੱਚ ਇੱਕ ਸੀਲਬੰਦ ਲਿਫ਼ਾਫ਼ੇ ਵਿੱਚ ਸ਼ਾਲਿਨੀ ਤਲਵਾਰ ਨੂੰ ਗੁਜਾਰੇ ਭੱਤੇ ਵਜੋਂ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.