Breaking NewsD5 specialNewsPress ReleasePunjab

ਹਰਪਾਲ ਸਿੰਘ ਚੀਮਾ ਵੱਲੋਂ ਟ੍ਰਿਬਿਊਨ ਦੇ ਪੱਤਰਕਾਰ ਜੁਪਿੰਦਰਜੀਤ ਸਿੰਘ ਦੇ ਪਿਤਾ ਅਤੇ ਇੰਡੀਅਨ ਐਕਸਪ੍ਰੈਸ ਦੀ ਪੱਤਰਕਾਰ ਕੰਚਨ ਵਾਸਦੇਵ ਦੇ ਸਹੁਰਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ:ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਦੇ ਪਿਤਾ ਅਤੇ ਇੰਡੀਅਨ ਐਕਸਪ੍ਰੈਸ ਦੀ ਸੀਨੀਅਰ ਪੱਤਰਕਾਰ ਕੰਚਨ ਵਾਸਦੇਵ ਦੇ ਸਹੁਰਾ ਗੁਰਮੁਖ ਸਿੰਘ (77) ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਜੇਲ੍ਹ ਤੋਂ ਬਾਹਰ ਆਉਂਦੇ ਹੀ ਕਿਸਾਨਾਂ ਦਾ ਵੱਡਾ ਧਮਾਕਾਦੱਸੀਆਂ ਅਜਿਹੀਆਂ ਗੱਲਾਂ!ਪੁਲਿਸ ਨੂੰ ਦਿੱਤਾ ਝਟਕਾ !

ਉਨ੍ਹਾਂ ਇਸ ਦੁੱਖ ਦੀ ਘੜੀ ਵਿੱਚ ਜੁਪਿੰਦਰਜੀਤ ਸਿੰਘ ਤੇ ਕੰਚਨ ਵਾਸਦੇਵ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਹਰਪਾਲ ਸਿੰਘ ਚੀਮਾ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਇਹ ਅਸਹਿ ਅਤੇ ਅਕਹਿ ਘਾਟਾ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button