Breaking NewsD5 specialNewsPoliticsPunjabTop News

ਹਰਭਜਨ ਸਿੰਘ ਈ.ਟੀ.ਓ. ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ: ਪੰਜਾਬ ਦੇ ਬਿਜਲੀ ਅਤੇ ਜਨਤਕ ਕੰਮਾਂ ਬਾਰੇ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਹਰਭਜਨ ਸਿੰਘ ਈ.ਟੀ.ਓ. ਨੇ ਸ੍ਰੀ ਹਰਿਮੰਦਿਰ ਸਾਹਿਬ ਪੁੱਜ ਕੇ ਰੱਬ ਦਾ ਧੰਨਵਾਦ ਕੀਤਾ ਅਤੇ ਆਸ਼ੀਰਵਾਰ ਲਿਆ।

ऐसा होता है “समय बैंक” आप भी जमा करोगे तो कमाओगे मोटा मुनाफा

ਦਰਸ਼ਨਾਂ ਦੌਰਾਨ ਹਰਭਜਨ ਸਿੰਘ ਈ.ਟੀ.ਓ. ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਇਸ ਤੋਂ ਇਲਾਵਾ, ਸ਼੍ਰੋਮਣੀ ਕਮੇਟੀ ਨੇ ਹਰਭਜਨ ਸਿੰਘ ਈ.ਟੀ.ਓ. ਦਾ ਸੂਚਨਾ ਕੇਂਦਰ ਵਿਖੇ ਸਨਮਾਨ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button