NewsBreaking NewsD5 specialPoliticsPunjab

ਹਰਮਿਸਰਤ ਬਾਦਲ ਦੇ ਅਸਤੀਫੇ ਤੋਂ ਬਾਅਦ ਮਾਨ ਦਾ ਪਾਰਾ ਹੋ ਗਿਆ HIGH! ਮਸਾਂ ਚੁੱਪ ਕਰਵਾਇਆ ਸਪੀਕਰ ਨੇ!

ਨਵੀਂ ਦਿੱਲੀ : ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਖੇਤੀ ਬਿੱਲ ਦੇ ਵਿਰੋਧ ‘ਚ ਇੱਕ ਬਾਰ ਫੇਰ ਸੰਸਦ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਮਾਨ ਦਾ ਕਹਿਣਾ ਹੈ ਕਿ ਖੇਤੀ ਬਿੱਲ ਅੰਨਦਾਤਾ ਜੋ ਸਭ ਦਾ ਢਿੱਡ ਭਰਦਾ ਹੈ ਉਸਨੂੰ ਭਿਖਾਰੀ ਬਣਾਉਣ ਦਾ ਬਿੱਲ ਹੈ। ਮਾਨ ਨੇ ਪੁਰਜ਼ੋਰ ਅਪੀਲ ਕਰਦਿਆਂ ਬਿੱਲ ਨੂੰ ਵਾਪਸ ਲੈਣ ਦੀ ਗੱਲ ਆਖੀ ਹੈ।

🔴 Live 🔴 |ਅਸਤੀਫ਼ੇ ਤੋਂ ਬਾਅਦ ਹਰਸਿਮਰਤ ਦਾ ਪਹਿਲਾ ਬਿਆਨ | ਸੁਮੇਧ ਸੈਣੀ ਦਾ ਕਸਾਈ ਚੜੂ ਪੁਲਿਸ ਦੇ ਹੱਥੇ

ਖੇਤੀ ਆਰਡੀਨੈਂਸ ਨੂੰ ਲੈਕੇ ਕਿਸਾਨ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ ‘ਤੇ ਦੁਜੇ ਪਾਸੇ ਸਿਆਸੀ ਬਿਆਨਬਾਜ਼ੀ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਭਗਵੰਤ ਮਾਨ ਇਸ ਮਾਮਲੇ ‘ਚ ਕੈਪਟਨ ਅਤੇ ਬਾਦਲਾਂ `ਤੇ ਤੰਜ ਕਸੇ ਨੇ ਹੁਣ ਦੇਖਣਾ ਇਹ ਹੋਵੇਗਾ ਕਿ ਵਿਰੋਧੀ ਮਾਨ ਨੂੰ ਕੀ ਜਵਾਬ ਦਿੰਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button