Breaking NewsD5 specialIndiaNewsPunjab

ਹਰਮੰਦਿਰ ਸਾਹਿਬ ਚ ਨੱਚਣ ਵਾਲੀਆਂ ਕੁੜੀਆਂ ਨੇ ਪੋਚੀ ਸਭ ਦੀ ਫੱਟੀ, ਆਮ ਲੋਕਾਂ ‘ਤੇ ਡਿੱਗੀ ਗਾਜ,ਜਥੇਦਾਰ ਦਾ ਐਲਾਨ

ਅੰਮ੍ਰਿਤਸਰ : ਬੀਤੇ ਦਿਨ ਇੱਕ ਲੜਕੀ ਵੱਲੋਂ ਸ਼੍ਰੀ ਦਰਬਾਰ ਸਾਹਿਬ ‘ਚ ਇੱਕ ਟਿੱਕ-ਟਾਕ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸੇ ਤਰ੍ਹਾਂ ਦਾ ਮਾਮਲਾ ਇੱਕ ਹੋਰ ਸਾਹਮਣੇ ਆਇਆ ਹੈ। ਦੱਸ ਦਈਏ ਕਿ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਨੇ ਲੋਕਾਂ ਦੇ ਦਿਮਾਗਾਂ ਨੂੰ ਇਸ ਹੱਦ ਤੱਕ ਖਰਾਬ ਕਰ ਦਿੱਤਾ ਹੈ ਕਿ ਉਹ ਆਪਣੀਆਂ ਹਰਕਤਾਂ ਕਰਨ ਲੱਗਿਆ ਕਿਸੇ ਥਾਂ ਦੀ ਪਵਿੱਤਰਤਾ ਅਤੇ ਮਰਿਆਦਾ ਦਾ ਵੀ ਧਿਆਨ ਨਹੀਂ ਕਰਦੇ।

ਹਰਮੰਦਿਰ ਸਾਹਿਬ ਚ ਨੱਚਣ ਵਾਲੀਆਂ ਕੁੜੀਆਂ ਨੇ ਪੋਚੀ ਸਭ ਦੀ ਫੱਟੀ, ਆਮ ਲੋਕਾਂ ‘ਤੇ ਡਿੱਗੀ ਗਾਜ,ਜਥੇਦਾਰ ਦਾ ਐਲਾਨ (Video)

ਹੁਣ ਇੱਕ ਵਾਰ ਫ਼ਿਰ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਟਿੱਕ-ਟਾਕ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਸਿੱਖ ਭਾਵਨਾਵਾਂ ਨੂੰ ਆਹਤ ਕਰਨ ਵਾਲਿਆਂ ਖਿਲਾਫ਼ ਸਖ਼ਤ ਕਨੂੰਨੀ ਕਾਰਵਾਈ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button