Press ReleasePunjabTop News

ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਵਿਚ ਬਰਨਾਲਾ ਬਾਈਪਾਸ ਫਲਾਈਓਵਰ ਮੁਕੰਮਲ ਕਰਨ ਵਾਸਤੇ ਗਡਕਰੀ ਦਾ ਦਖਲ ਮੰਗਿਆ

ਚੰਡੀਗੜ੍ਹ ( ਬਿੰਦੂ ਸਿੰਘ) : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਜ਼ਿਲ੍ਹੇ ਵਿਚ ਬਰਨਾਲਾ ਬਾਈਪਾਸ ’ਤੇ ਫਲਾਈਓਵਰ ਦੀ ਉਸਾਰੀ ਮੁਕੰਮਲ ਕਰਨ ਵਾਸਤੇ ਕੇ਼ਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦਾ ਸਹਿਯੋਗ ਮੰਗਿਆ ਹੈ। ਉਹਨਾਂ ਕਿਹਾ ਕਿ ਬਠਿੰਡਾ-ਚੰਡੀਗੜ੍ਹ ਰੋਡ ’ਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾਸੀ ਜਿਸ ਕਾਰਨ ਇਹ ਪ੍ਰਾਜੈਕਟ ਲਿਆਂਦਾ ਗਿਆ ਹੈ ਜਿਸਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਮੁਸ਼ਕਿਲਾਂ ਤੋਂ ਨਿਜਾਤ ਮਿਲੇਗੀ।

ਦਿੱਲੀ ਕਾਂਡ ’ਚ ਆਇਆ ਨਵਾਂ ਮੋੜ, ਚੁਕਿਆ ਬੰਬ, ਮਾਨ ਨੇ ਦਿੱਤੇ ਸਖ਼ਤ ਆਦੇਸ਼, ਸਿੱਧੂ ਨੇ ਘੁਮਾਈ ਪੂਰੀ ਗੇਮ

ਸ੍ਰੀ ਗਡਕਰੀ ਨੂੰ ਲਿਖੇ ਪੱਤਰ ਵਿਚ ਸਰਦਾਰਨੀ ਬਾਦਲ ਨੇ ਕਿਹਾਕਿ ਭਾਰਤ ਸਰਕਾਰ ਨੇ ਫਲਾਈ ਓਵਰ ਦੀ ਉਸਾਰੀ ਵਾਸਤੇ ਪ੍ਰਵਾਨਗੀ ਦੇ ਦਿੱਤੀ ਹੈ ਤੇ ਇਹ ਮਾਮਲਾ 7 ਸਤੰਬਰ 2021 ਨੂੰ ਮੰਤਰੀ ਵੱਲੋਂ ਵਿਚਾਰਿਆ ਵੀ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button