Breaking NewsD5 specialNewsPoliticsPunjab

ਹਰਸਿਮਰਤ ਬਾਦਲ ਨੇ ਮੋਦੀ ਦੀਆਂ ਲਿਆਤੀਆਂ ਹਨੇਰੀਆਂ ! ਹੁਣ ਪਤਾ ਲੱਗਾ ਕਿਉਂ ਦਿੱਤਾ ਸੀ ਅਸਤੀਫਾ !

ਫਾਜ਼ਿਲਕਾ : ਭਾਜਪਾ ਨਾਲ ਗੱਠਜੋੜ ਤੋੜਨ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਹਰਸਿਮਰਤ ਬਾਦਲ ਦਾ ਕਹਿਣਾ ਹੈ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ ਹੈ। ਨਾਲ ਹੀ ਉਨ੍ਹਾਂ ਐੱਮ ਐਸ ਪੀ ਦੇ ਮਾਮਲੇ ‘ਤੇ ਵੀ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਿਆ ਹੈ।

🔴 Live 🔴 ਖ਼ੇਤੀ ਬਿਲ ‘ਤੇ ਲੱਗੀ ਰਾਸ਼ਟਰਪਤੀ ਦੀ ਮੋਹਰ | ਸੱਤਵੇਂ ਅਸਮਾਨ ਨੇ ਪਹੁੰਚਿਆ ਕਿਸਾਨਾਂ ਦਾ ਪਾਰਾ ||

ਉਨ੍ਹਾਂ ਕਿਹਾ ਕਿ ਕੇਂਦਰ ਨੇ ਵਪਾਰੀਆਂ ਅਤੇ ਵੱਡੇ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਆਰਡੀਨੈਂਸ ਲਿਆਂਦੇ ਹਨ ਪਰ ਕੇਂਦਰ ਕਿਸਾਨਾਂ ਨੂੰ ਐੱਮ ਐਸ ਪੀ ਬਾਰੇ ਭਰੋਸਾ ਦੇਣ ਲਈ ਕਾਗਜ਼ ‘ਤੇ ਦੋ ਲਾਈਨਾਂ ਵੀ ਲਿਖ ਕੇ ਦੇਣ ਨੂੰ ਤਿਆਰ ਨਹੀਂ। ਸਾਬਕਾ ਕੇਂਦਰੀ ਹਰਸਿਮਰਤ ਕੌਰ ਬਾਦਲ ਫਾਜਿਲਕਾ ‘ਚ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਹਨਾਂ ਖੇਤੀ ਬਿਲਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਨੂੰ ਵੀ ਨਿਸ਼ਾਨੇ ‘ਤੇ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button