EntertainmentTop News

ਹਰਿਆਣਵੀਂ ਡਾਂਸਰ ਸਪਨਾ ਚੌਧਰੀ (Sapna Choudhary) ਦੇ ਸਖ਼ਸ ਨੇ ਪੈਰ ਧੋ ਪੀਤਾ ਪਾਣੀ, ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ, ਲੋਕ ਕਰ ਰਹੇ ਵਿਰੋਧ

ਹਰਿਆਣਵੀ ਡਾਂਸਰ ਸਪਨਾ ਚੌਧਰੀ () ਦੀ ਇਨ੍ਹੀਂ ਦਿਨੀਂ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਦੱਸ ਦੇਈਏ ਕਿ ਸਪਨਾ ਚੌਧਰੀ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਡਾਂਸਰ ਸਟੇਜ ‘ਤੇ ਬੈਠੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉੱਥੇ ਮੌਜੂਦ ਦੋ ਵਿਅਕਤੀ ਉਸ ਦੇ ਪੈਰ ਧੋਦੇ ਨਜ਼ਰ ਆ ਰਹੇ ਹਨ।

310284751 655876502562613 5283823514564514968 n292728865 596837495133181 139005389581913167 n

ਦੋਵੇਂ ਵਿਅਕਤੀ ਸਪਨਾ ਚੌਧਰੀ () ਦੇ ਪੈਰਾਂ ‘ਤੇ ਪਾਣੀ ਪਾਉਂਦੇ ਨਜ਼ਰ ਆਉਂਦੇ ਹਨ ਅਤੇ ਕਦੇ ਗੁਲਾਬ ਦੀਆਂ ਪੱਤੀਆਂ ਪਾਉਂਦੇ ਨਜ਼ਰ ਆਉਂਦੇ ਹਨ। ਬੇਸ਼ਕ ਇਹ ਵੀਡੀਓ 6 ਸਾਲ ਪੁਰਾਣੀ ਹੈ ਪਰ ਇਹ ਵੀਡੀਓ ਮੁੜ ਤੋਂ ਵਾਇਰਲ ਹੋ ਰਹੀ ਹੈ।

Chandigarh ਦੀ ਖ਼ਾਸ ਜਗ੍ਹਾ ਖੋਹਣ ਦੀ ਤਿਆਰੀ? Haryana ਦੀ ਨਵੀਂ ਚਾਲ | D5 Channel Punjabi | Punjab University

ਇਸ ਵੀਡੀਓ ਵਿਚ ਸਪਨਾ ਦੇ ਚਿਹਰੇ ‘ਤੇ ਇਕ ਵੱਡੀ ਮੁਸਕਰਾਹਟ ਦੇਖਣ ਨੂੰ ਮਿਲ ਰਹੀ ਹੈ। ਵੀਡੀਓ ਨੂੰ ਦੇਖ ਕੇ ਕੋਈ ਵੀ ਹੈਰਾਨ ਰਹਿ ਜਾਂਦਾ ਹੈ, ਜਦੋਂ ਅੰਤ ‘ਚ ਉਹ ਵਿਅਕਤੀ ਉਸ ਪਾਣੀ ਨੂੰ ਪੀ ਕੇ ਆਪਣੇ ਆਪ ‘ਤੇ ਪਾ ਲੈਂਦਾ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਸਪੱਸ਼ਟ ਹੈ ਕਿ ਸਪਨਾ ਦੇ ਪ੍ਰਸ਼ੰਸਕ ਉਸ ਨੂੰ ਭਗਵਾਨ ਦਾ ਦਰਜਾ ਦਿੰਦੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕ ਹੈਰਾਨ ਹਨ। ਵੀਡੀਓ ਨੂੰ ਦੇਖ ਕੇ ਕਈ ਲੋਕ ਇਸ ਦਾ ਵਿਰੋਧ ਕਰਦੇ ਵੀ ਨਜ਼ਰ ਆ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button