SportsTop News

ਹਰਿਆਣਾ ਦੀ ਜੂਨੀਅਰ ਮਹਿਲਾ ਕੋਚ ਦੇ ਜਿਨਸੀ ਸ਼ੋਸ਼ਣ ਮਾਮਲੇ ਦੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਸੁਣਵਾਈ ਅੱਜ

ਹਰਿਆਣਾ ਦੀ ਜੂਨੀਅਰ ਮਹਿਲਾ ਕੋਚ ਦੇ ਜਿਨਸੀ ਸ਼ੋਸ਼ਣ ਮਾਮਲੇ ਦੀ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਵੇਗੀ। ਪੀੜਤ ਵੱਲੋਂ ਦਾਇਰ ਤਿੰਨ ਅਰਜ਼ੀਆਂ ‘ਤੇ ਦੋਵੇਂ ਧਿਰਾਂ ਆਪਣੀਆਂ ਦਲੀਲਾਂ ਪੇਸ਼ ਕਰਨਗੀਆਂ। ਇਸ ਤੋਂ ਪਹਿਲਾਂ 6 ਜਨਵਰੀ ਨੂੰ ਮੁਲਜ਼ਮ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਅਦਾਲਤ ਵਿੱਚ ਪੇਸ਼ ਹੋਏ ਸਨ। ਇਸ ਤੋਂ ਪਹਿਲਾਂ 16 ਦਸੰਬਰ ਨੂੰ ਹੋਣ ਵਾਲੀ ਸੁਣਵਾਈ ਦੌਰਾਨ ਸੰਦੀਪ ਸਿੰਘ ਨੇ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਛੋਟ ਮੰਗੀ ਸੀ |

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button