Breaking NewsD5 specialIndiaNewsPolitics

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਜਖ਼ਮੀ !

ਨਵੀਂ ਦਿੱਲੀ : ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਜਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਸ਼ੂਗਰ ਲੈਵਲ ਵਧਿਆ ਹੋਇਆ ਸੀ ਅਤੇ ਮੰਗਲਵਾਰ ਦੁਪਹਿਰ ਨੂੰ ਉਹ ਘਰ ‘ਚ ਹੀ ਡਿੱਗ ਗਏ।

Navjot Sidhu ਦੇ ‘ਆਪ’ ‘ਚ ਆਉਣ ਬਾਰੇ Bhagwant Maan ਦਾ ਵੱਡਾ ਬਿਆਨ, ਹਿਲਾਈ Punjab ਦੀ ਸਿਆਸਤ

ਉਨ੍ਹਾਂ ਦੇ ਸੁਰੱਖਿਆਂ ਕਰਮਚਾਰੀ ਉਨ੍ਹਾਂ ਨੂੰ ਅੰਬਾਲੇ ਦੇ ਹੀ ਇੱਕ ਹਸਪਤਾਲ ਵਿੱਚ ਲੈ ਕੇ ਗਏ ਹਨ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਅੰਦਰੂਨੀ ਸੱਟਾਂ ਲੱਗੀਆਂ ਹਨ ਪਰ ਹਾਲਤ ਫਿਲਹਾਲ ਠੀਕ ਹੈ।  ਉਨ੍ਹਾਂ ਦੇ ਟੈਸਟ ਦੀ ਰਿਪੋਰਟ ਅਜੇ ਆਉਣਾ ਬਾਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button