Breaking NewsD5 specialIndiaNewsPolitics

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜ਼ਕਾਰੀ ਪ੍ਰਧਾਨ ਬਣੇ ਦਾਦੂਵਾਲ

ਨਵੀਂ ਦਿੱਲੀ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਹਾਊਸ ਦੀ ਮੀਟਿੰਗ ਕਮੇਟੀ ਦੇ ਮੁੱਖ ਦਫ਼ਤਰ ਗੁਰਦੁਆਰਾ ਪਾਤਸ਼ਾਹੀ ਪਹਿਲੀ ਤੇ ਛੇਵੀਂ ਚੀਕਾ(ਹਰਿਆਣਾ)ਵਿਖੇ ਮਿਤੀ 13 ਜੁਲਾਈ 2020 ਨੂੰ ਹੋਈ।

Dhindsa, Sekhwan ਤੇ Brahmpura ਤੋਂ ਬਾਅਦ Sukhbir ਨੂੰ ਇੱਕ ਹੋਰ ਵੱਡਾ ਝਟਕਾ,ਵੱਡੇ Akali Leadr ਨੇ ਛੱਡੀ ਪਾਰਟੀ

ਜਿਸ ‘ਚ ਸ.ਜਗਦੀਸ਼ ਸਿੰਘ ਝੀਡਾਂ ਪ੍ਰਧਾਨ ਸਮੇਤ ਸਾਰੀ ਕਾਰਜ਼ਕਰਨੀ ਦਾ ਅਸਤੀਫਾ ਪ੍ਰਵਾਨ ਕੀਤਾ ਗਿਆ ਅਤੇ ਜਰਨਲ ਹਾਊਸ ਵਲੋਂ ਸਰਬਸੰਮਤੀ ਨਾਲ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੂੰ ਕਾਰਜ਼ਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button