Education

ਹਰ ਸਰਕਾਰੀ ਸਕੂਲ ਆਪਣਾ ਮੈਗਜ਼ੀਨ ਕੱਢਣ ਤਾਂਕਿ ਛੁਪੀਆਂ ਕਲਾਤਮਕ ਸੂਖਮ ਕਲਾਵਾਂ ਨੂੰ ਸਾਹਮਣੇ ਲਿਆਂਦਾ ਜਾ ਸਕੇ – ਬੈਂਸ

ਹਰ ਸਰਕਾਰੀ ਸਕੂਲ ਆਪਣਾ ਮੈਗਜ਼ੀਨ ਕੱਢਣ ਤਾਂਕਿ ਛੁਪੀਆਂ ਕਲਾਤਮਕ ਸੂਖਮ ਕਲਾਵਾਂ ਨੂੰ ਸਾਹਮਣੇ ਲਿਆਂਦਾ ਜਾ ਸਕੇ – ਬੈਂਸ
ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਦੌਰੇ ਦੌਰਾਨ ਉਨ੍ਹਾਂ ਦੇਖਿਆ ਸਾਡੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਵਿਚ ਵੱਡੇ ਪੱਧਰ ਤੇ ਕਲਾਤਮਕ , ਰਚਨਾਤਮਕ ਅਤੇ ਸਾਹਿਤਕ ਹੁਨਰਾਂ ਹੈ ਇਸ ਨੂੰ ਪ੍ਰਫੁੱਲਿਤ ਕਰਨ ਕਰਨ ਲਈ ਇਕ ਮੰਚ ਦੇਣ ਦੀ ਲੋੜ ਹੈ ਅਤੇ ਸਕੂਲ ਮੈਗਜ਼ੀਨ ਇਸ ਵਿਚ ਅਹਿਮ ਭੂਮਿਕਾ ਅਦਾ ਕਰੇਗਾ। ਸਮੂਹ ਸਕੂਲ 14 ਨਵੰਬਰ ਬਾਲ ਦਿਵਸ ਦੇ ਮੌਕੇ ਹੱਥ ਲਿਖਤ ਜਾਂ ਪ੍ਰਿੰਟ ਰੂਪ ਵਿੱਚ ਸਕੂਲ ਮੈਗਜ਼ੀਨ ਤਿਆਰ ਕਰਕੇ ਉਕਤ ਦਿਨ ਹੀ ਸਕੂਲ ਵੱਲੋਂ ਸਮਾਗਮ ਕਰਨ ਜਿਸ ਵਿੱਚ ਪਤਵੰਤਿਆਂ ਅਤੇ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਹੋਵੇ ਅਤੇ ਸਕੂਲ ਮੈਗਜ਼ੀਨ ਦੀ ਪਹੁੰਚ ਵੱਧ ਤੋਂ ਵੱਧ ਹੱਥਾਂ ਤੱਕ ਹੋ ਸਕੇ ਤਾਂਕਿ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀਆਂ ਛੁਪੀਆਂ ਕਲਾਤਮਕ ਸੂਖਮ ਕਲਾਵਾਂ ਨੂੰ ਸਾਹਮਣੇ ਲਿਆਂਦਾ ਜਾ ਸਕੇ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Back to top button