PunjabTop News

ਹਲਵਾਰਾ ਏਅਰਪੋਰਟ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

ਹਲਵਾਰਾ ਏਅਰਪੋਰਟ ਦੇ ਉਦਘਾਟਨੀ ਸਮਾਰੋਹ ‘ਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਲਵਾਰਾ ਏਅਰਪੋਰਟ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਲਵਾਰਾ ਏਅਰਪੋਰਟ ਦਾ ਉਦਘਾਟਨ ਸੰਸਦ ਭਵਨ ਦਿੱਲੀ ਤੋਂ  ਤੋਂ ਕੀਤਾ ਜਾਵੇਗਾ। ਇਸ ਉਦਘਾਟਨੀ ਰਸਮ ਵਿਚ ਮੁੱਖ ਮੰਤਰੀ ਸਮੇਤ ਭਾਜਪਾ ਦੀ ਵੱਡੀ ਲੀਡਰਸ਼ਿਪ ਸ਼ਾਮਿਲ ਹੋ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button