Breaking NewsD5 specialNewsPunjabTop News

ਹਾਈਕੋਰਟ ਵਲੋਂ ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ

ਚੰਡੀਗੜ੍ਹ: ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਸਬੰਧੀ ਪਾਈ ਗਈ ਪਟੀਸ਼ਨ ਨੂੰ ਨਵੇਂ ਬੈਂਚ ਨੂੰ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ। ਦੱਸ ਦੇਈਏ ਕਿ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਪਹਿਲਾਂ ਹਾਈਕੋਰਟ ਦੇ 2 ਡਬਲ ਬੈਂਚ ਸੁਣਵਾਈ ਕਰਨ ਤੋਂ ਨਾਂਹ ਕਰ ਚੁੱਕੇ ਹਨ।

ਗੈਂਗਸਟਰ ਪੁੱਤਾਂ ਦੀਆਂ ਲਾਸ਼ਾਂ ਦੇਖ ਮਾਪਿਆਂ ਦੀਆਂ ਨਿਕਲੀਆਂ ਭੁੱਬਾਂ, ਮਾਂ ਨੇ ਸਸਕਾਰ ‘ਤੇ ਕੀਤੇ ਪੁੱਤ ਦੇ ਖ਼ੁਲਾਸੇ।

ਦਰਅਸਲ ਪਹਿਲਾਂ ਇਸ ਕੇਸ ਨੂੰ ਲੈ ਕੇ ਜਸਟਿਸ ਮਸੀਹ ਦੀ ਬੈਂਚ ਵੱਲੋਂ ਬਹਿਸ ਪੂਰੀ ਕਰ ਲਈ ਗਈ ਸੀ ਅਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ ਪਰ ਜਸਟਿਸ ਮਸੀਹ ਨੇ ਫ਼ੈਸਲਾ ਸੁਣਾਉਣ ਦੀ ਬਜਾਏ ਸੁਣਵਾਈ ਤੋਂ ਹੀ ਇਨਕਾਰ ਕਰ ਦਿੱਤਾ। ਫਿਰ ਚੀਫ਼ ਜਸਟਿਸ ਨੇ ਇਸ ਮਾਮਲੇ ਨੂੰ ਜਸਟਿਸ ਅਨੂਪ ਚਿਤਕਾਰਾ ਅਤੇ ਜਸਟਿਸ ਰਾਮਾਚੰਦਰ ਰਾਓ ਦੀ ਅਦਾਲਤ ਨੂੰ ਰੈਫ਼ਰ ਕਰ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button