Breaking NewsD5 specialNewsPunjabTop News

ਹਾਈ ਕੋਰਟ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਝਟਕਾ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡਰੱਗਜ਼ ਨਾਲ ਜੁੜੇ ਇੱਕ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ ਮਿਲਿਆ ਹੈ। ਹਾਈ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

Punjab Election : Bhagwant Mann ਨੇ Punjab ‘ਚ ਸੰਭਾਲੀ ਕਮਾਨ, ਵਿਰੋਧੀਆਂ ਨੂੰ ਪਾਈਆਂ ਭਾਜੜਾਂ | D5 Channel

ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਅੱਜ ਸਵੇਰੇ ਹੀ ਸਾਰੀਆਂ ਦਲੀਲਾਂ ਪੂਰੀਆਂ ਹੋਈਆਂ ਸਨ ਅਤੇ ਅਦਾਲਤ ਨੇ ਮਾਮਲੇ ਵਿੱਚ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button