Breaking NewsD5 specialIndiaNewsTop News

ਹਿਜਾਬ ਤੇ ਪਾਬੰਦੀ ਦੇ ਖ਼ਿਲਾਫ਼ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ SC ਦਾ ਕੀਤਾ ਰੁਖ

ਨਵੀਂ ਦਿੱਲੀ : ਕਰਨਾਟਕ ਤੋਂ ਉੱਠੇ ਹਿਜਾਬ ਵਿਵਾਦ ‘ਚ ਹੁਣ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ  (AIMPLB) ਦੀ ਐਂਟਰੀ ਹੋ ਗਈ ਹੈ। ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਕਰਨਾਟਕ ਹਾਈ ਕੋਰਟ ਦੇ ਉਸ ਆਦੇਸ਼ ਦੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ ਜਿਸ ਨੇ ਵਿੱਦਿਅਕ ਸੰਸਥਾਵਾਂ ਵਿਚ ਹਿਜਾਬ ਤੇ ਪਾਬੰਦੀ ਦੇ ਖ਼ਿਲਾਫ਼ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਸੀ।

Bhagwant Mann ਦਾ ਕੇਂਦਰ ਦੇ ਫੈਸਲੇ ’ਤੇ ਵੱਡਾ ਐਕਸ਼ਨ! ਦਿੱਲੀ ਬੈਠਿਆਂ ਨੂੰ ਲਿਆਤੀਆਂ ਤ੍ਰੇਲੀਆਂ| D5 Channel Punjabi

ਵਕੀਲ ਐਮ . ਆਰ . ਸ਼ਮਸ਼ਾਦ ਰਾਹੀਂ ਦਾਇਰ ਪਟੀਸ਼ਨ ਵਿਚ ਪਟੀਸ਼ਨਕਰਤਾ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਅਤੇ ਦੋ ਮੁਸਲਿਮ ਮਹਿਲਾ ਮੈਂਬਰਾਂ ਨੇ ਕਰਨਾਟਕ ਹਾਈ ਕੋਰਟ ਦੇ 15 ਮਾਰਚ , 2022 ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਵਿੱਦਿਅਕ ਸੰਸਥਾਵਾਂ ਵਿਚ ਡਰੈੱਸ ਕੋਡ ਨੂੰ ਸਖ਼ਤੀ ਨਾਲ ਲਾਗੂ ਕਰਨ ਨਾਲ ਸੰਬੰਧਿਤ ਸਰਕਾਰੀ ਹੁਕਮਾਂ ਨੂੰ ਬਰਕਰਾਰ ਰੱਖਿਆ ਗਿਆ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button