Breaking NewsD5 specialNewsPoliticsPunjab

ਹਿੰਦੂ ਦੇਵੀ ਦੇਵਤਿਆਂ ਬਾਰੇ ਗਲਤ ਟਿੱਪਣੀ ਕਰਨਾ ਜਰਨੈਲ ਸਿੰਘ ਨੂੰ ਪਿਆ ਭਾਰੀ

ਚੰਡੀਗੜ੍ਹ : ਸਾਬਕਾ ਕੇਂਦਰੀ ਗ੍ਰਹਿ ਮੰਤਰੀ ਪੀ.ਚਿਦੰਬਰਮ ‘ਤੇ ਜੁੱਤਾ ਸੁੱਟਣ ਤੋਂ ਬਾਅਦ ਚਰਚਾ ‘ਚ ਆਏ ਅਤੇ ਬਾਅਦ ‘ਚ ਪੱਤਰਕਾਰ ਤੋਂ ਵਿਧਾਇਕ ਬਣੇ ਜਰਨੈਲ ਸਿੰਘ (ਰਾਜੌਰੀ ਗਾਰਡਨ) ਨੂੰ ਅੱਜ ਆਮ ਆਦਮੀ ਪਾਰਟੀ (ਆਪ) ਦੀ ਮੁੱਢਲੀ ਮੈਂਬਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਉਸ ਵਲੋਂ ਹਿੰਦੂ ਦੇਵੀ ਦੇਵਤਿਆਂ ਪ੍ਰਤੀ ਵਰਤੀ ਗ਼ਲਤ ਸ਼ਬਦਾਵਲੀ ਕਾਰਨ ਬਿਨਾਂ ਕਿਸੇ ਦੇਰੀ ਪੰਜਾਬ ‘ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੋਣ ਵਾਲੇ ਨੁਕਸਾਨ ਦੇ ਮੱਦੇਨਜ਼ਰ ਹੋਣ ਵਾਲੇ ਨੁਕਸਾਨ ਤੋਂ ਬਚਾਅ ਕਰਨ ਵਜੋਂ ਕੀਤੀ ਗਈ ਹੈ।

🔴 LIVE 🔴ਸਿੱਧੂ ਦੀ ਬੀਜੇਪੀ ਨਾਲ ਯਾਰੀ ਪਾਉਣ ਦੀ ਤਿਆਰੀ! ਮੋਦੀ ਨੂੰ ਚਿੱਠੀ ਲਿਖ ਕਹੀ ਵੱਡੀ ਗੱਲ!

ਉਸ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰਨ ਦੀ ਪ੍ਰਵਾਨਗੀ ਰਾਜਨੀਤਕ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਕੋਲੋ ਵੀ ਲੈ ਲਈ ਗਈ ਹੈ। ਇਸ ਦੀ ਪੁਸ਼ਟੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਮੌਜੂਦਾ ਵਿਧਾਇਕ ਜਰਨੈਲ ਸਿੰਘ ਨੇ ਕੀਤੀ ਹੈ। ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਵੀ ਜਰਨੈਲ ਸਿੰਘ ਵਿਰੁਧ ਕਾਰਵਾਈ ਦਾ ਪੂਰਾ ਸਮਰੱਥਨ ਕਰਦਿਆਂ ਕਿਹਾ ਕਿ ਪਾਰਟੀ ਸੱਭ ਧਰਮਾਂ ਤੇ ਵਰਗਾਂ ਦਾ ਬਰਾਬਰ ਸਨਮਾਨ ਕਰਦੀ ਹੈ ਅਤੇ ਅਜਿਹੀਆਂ ਟਿੱਪਣੀਆਂ ਕਰਨ ਵਾਲੇ ਵਿਅਕਤੀ ਦੀ ਪਾਰਟੀ ਵਿਚ ਕੋਈ ਥਾਂ ਨਹੀਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button