Breaking NewsD5 specialIndiaNewsTop NewsUncategorized

ਹਿੰਦੂ ਧਾਰਮਿਕ ਗ੍ਰੰਥ ਵਿਸ਼ੇਸ਼ ਚਾਰਟਜ਼ ਰਾਹੀਂ ਦਿੱਲੀ ਲਿਆਂਦੇ ਗਏ

ਨਵੀਂ ਦਿੱਲੀ : ਭਾਰਤ ਦੇ ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ Hardeep Puri ਨੇ ਅੱਜ ਟਵੀਟ ਕੀਤਾ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਪਵਿੱਤਰ ਧਾਰਮਿਕ ਗ੍ਰੰਥ ਵਿਸ਼ੇਸ਼ ਚਾਰਟਰਡ ਜਹਾਜ਼ ਜ਼ਰੀਏ ਅੱਜ ਦਿੱਲੀ ਲਿਆਂਦੇ ਗਏ। Puri ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਬੁਲ ਤੋਂ ਭਗਵਦ ਗੀਤਾ, ਰਾਮਚਰਿੱਤ ਮਾਨਸ ਅਤੇ ਹੋਰ ਪਵਿੱਤਰ ਗ੍ਰੰਥਾਂ ਅਤੇ ਹੱਥ-ਲਿਖਤਾਂ ਨੂੰ ਸਿੱਖ ਸੰਗਤ ਦੇ ਮੈਂਬਰਾਂ ਅਤੇ ਹਿੰਦੂ ਸ਼ਰਧਾਲੂਆਂ ਵੱਲੋਂ ਲਿਆਂਦਾ ਗਿਆ।

CM Channi ਦਾ ਵੱਡਾ ਧਮਾਕਾ! Moose Wala ਕੋਲ ਪਹੁੰਚ ਕਰਤਾ ਐਲਾਨ, ਬਾਗੋ-ਬਾਗ ਕਰਤੇ ਸਾਰੇ ਲੋਕ | D5 Channel Punjabi

ਭਾਜਪਾ ਦੇ ਕੌਮੀ ਪ੍ਰਧਾਨ JP Nadha, ਭਾਰਤ ਦੇ ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ Hardeep Puri, Manjinder Singh Sirsa ਅਤੇ ਹੋਰ ਨੇਤਾਵਾਂ ਨੇ ਧਾਰਮਿਕ ਗ੍ਰੰਥਾਂ ਦੇ ਦਰਸ਼ਨ ਕੀਤੇ। ਦੱਸ ਦਈਏ ਕਿ ਅਫ਼ਗਾਨਿਸਤਾਨ ਵਿੱਚ ਫਸੇ 110 ਭਾਰਤੀਆਂ ਅਤੇ ਸਿੱਖਾਂ ਅਤੇ ਹਿੰਦੂਆਂ ਨੂੰ ਅੱਜ ਵਿਸ਼ੇਸ਼ ਚਾਰਟਰਡ ਜਹਾਜ਼ ਰਾਹੀਂ ਕਾਬੁਲ ਤੋਂ ਨਵੀਂ ਦਿੱਲੀ ਲਿਆਂਦਾ ਗਿਆ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button