Breaking NewsD5 specialInternationalNewsTop News

ਹੁਕਮਾਂ ਦੀ ਉਲੰਘਣਾ ਕਰਨ ‘ਤੇ ਅਮਰੀਕੀ ਹਵਾਈ ਫ਼ੌਜ ਵੱਲੋਂ ਕਾਰਵਾਈ

ਵਾਸ਼ਿੰਗਟਨ: ਦੁਨੀਆ ਦੇ ਕਈ ਦੇਸ਼ਾਂ ਵਿੱਚ ਮਹਾਂਮਾਰੀ ਦੇ ਤੀਜੇ ਰੂਪ ਨੇ ਐਂਟਰੀ ਕੀਤੀ ਹੋਈ ਹੈ। ਨਵੇਂ ਵੈਰੀਐਂਟ ਓਮੀਕਰੋਨ ਕਾਰਨ ਕਈ ਕਈ ਥਾਵਾਂ ‘ਤੇ ਖ਼ਤਰਾ ਵਧਿਆ ਹੋਇਆ ਹੈ ਜਿਸ ਕਾਰਨ ਪੂਰੇ ਵਿਸ਼ਵ ‘ਚ ਸਖ਼ਤੀਆਂ ਕੀਤੀਆਂ ਜਾ ਰਹੀਆਂ ਹਨ।

ਲਖੀਮਪੁਰ ਮਾਮਲੇ ‘ਚ SIT ਨੇ ਕੀਤੇ ਵੱਡੇ ਖ਼ੁਲਾਸੇ ! ਮੋਦੀ ਨੂੰ ਝਟਕਾ ! ਕਿਸਾਨਾਂ ਨੇ ਦਿੱਤੀ ਸਿੱਧੀ ਚਿਤਾਵਨੀ !

ਓਮੀਕਰੋਨ ਤੋਂ ਬਚਣ ਲਈ ਨਵੇਂ ਸਖ਼ਤ ਨਿਯਮ ਲਾਗੂ ਕੀਤੇ ਜਾ ਰਹੇ ਹਨ ਇਸ ਲੜੀ ਤਹਿਤ ਅਮਰੀਕੀ ਹਵਾਈ ਸੈਨਾ ਦੇ 27 ਲੋਕਾਂ ਨੂੰ ਹਟਾਇਆ ਗਿਆ ਕਿਉਂਕਿ ਇਨ੍ਹਾਂ ਸਿਪਾਹੀਆਂ ਨੇ ਟੀਕਾਕਰਨ ਕਰਵਾਉਣ ਤੋਂ ਸਾਫ਼ ਨਾਂਹ ਕਰ ਦਿੱਤੀ ਸੀ ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਨੌਕਰੀਆਂ ਤੋਂ ਕੱਢਣਾ ਪਿਆ। ਮਿਲੀ ਜਾਣਕਾਰੀ ਮੁਤਾਬਿਕ ਹੁਕਮਾਂ ਦੀ ਉਲੰਘਣਾ ਕਰਦਿਆਂ ਨੌਕਰੀ ਤੋਂ ਹਟਾਏ ਜਾਣ ਦੀ ਇਹ ਪਹਿਲੀ ਕਾਰਵਾਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button