Breaking NewsD5 specialNewsPunjab

ਹੁਣੇ ਹੁਣੇ ਆਈ ਵੱਡੀ ਖਬਰ

ਹੁਸਿਆਰਪੁਰ : ਕੋਰੋਨਾ ਬੀਮਾਰੀ ਕਾਰਨ ਸਰਕਾਰ ਵੱਲੋਂ ਰਾਤ ਦਾ ਕਰਫਿਊ ਲਗਾਇਆ ਗਿਆ ਹੈ ਤਾਂ ਕਿ ਬੀਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਪੁਲਿਸ ਪਾਰਟੀਆਂ ਸ਼ਾਮ 7 ਵਜੇ ਤੋਂ ਆਪਣੀ ਗਸ਼ਤ ਤੇਜ਼ ਕਰ ਦਿੰਦੀਆਂ ਹਨ ਕਿ ਲੋਕ ਕਰਫਿਊ ਦੀ ਉਲੰਘਣਾ ਨਾ ਕਰ ਸਕਣ। ਪੁਲਿਸ ਚੌਂਕੀ ਭੂੰਗਾ ਦੇ ਇੰਚਾਰਜ ਏ.ਐੱਸ.ਆਈ. ਰਾਜਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਅੱਡਾ ਦੁਸੜਕਾ ਵਿਖੇ ਲਾਏ ਨਾਕੇ ਦੌਰਾਨ ਮੌਜੂਦ ਸਨ।

BIG BREAKING-ਸੁਮੇਧ ਸੈਣੀ ਨੂੰ ਹਾਈਕੋਰਟ ਦਾ ਵੱਡਾ ਝਟਕਾ!

ਰਾਤ 10 ਵਜੇ ਦੇ ਕਰੀਬ ਸ਼ਰਾਬ ਠੇਕਾ ਨਜ਼ਦੀਕ 15 ਮੁੰਡੇ ਹੁਲੜਬਾਜ਼ੀ ਕਰ ਰਹੇ ਸਨ। ਪੁਲਿਸ ਵਲੋਂ ਉਨ੍ਹਾਂ ਨੂੰ ਉਥੋਂ ਚਲੇ ਜਾਣ ਲਈ ਆਖਿਆ ਗਿਆ ਪਰ ਨਸ਼ੇ ਵਿਚ ਧੂਤ ਨੌਜਵਾਨਾਂ ਵੱਲੋ ਪੁਲਿਸ ਪਾਰਟੀ ‘ਤੇ ਤੇਜ਼ ਹਥਿਆਰਾਂ ਨਾਲ ਵੱਢ ਦਿੱਤਾ ਗਿਆ। ਜਿਸ ਨਾਲ ਪੁਲਸ ਚੌਕੀ ਭੂੰਗਾ ਦੇ ਇੰਚਾਰਜ ਰਾਜਵਿੰਦਰ ਸਿੰਘ, ਹੋਮਗਾਰਡ ਜਵਾਨ ਸੁਰਿੰਦਰ ਸਿੰਘ ਅਤੇ ਗੁਰਪਾਲ ਸਿੰਘ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਭੂੰਗਾ ਦਾਖ਼ਲ ਕਰਵਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button