Breaking NewsD5 specialNewsPoliticsPunjab

ਹੁਣੇ ਹੁਣੇ ਆਈ ਵੱਡੀ ਖ਼ਬਰ, ਕਿਸਾਨਾਂ ਨੇ ਭਜਾ- ਭਜਾ ਕੁੱਟੇ ਵੱਡੇ ਲੀਡਰ

ਬਠਿੰਡਾ : ਵੱਡੀ ਖ਼ਬਰ ਬਠਿੰਡਾ ਤੋਂ ਸਾਹਮਣੇ ਆ ਰਹੀ ਹੈ ਜਿਥੇ ਆਮ ਆਦਮੀ ਪਾਰਟੀ ਅਤੇ ਕਿਸਾਨਾਂ ‘ਚ ਆਪਸੀ ਝੜਪ ਹੋ ਗਈ। ਦਰਅਸਲ ਕਿਸਾਨਾਂ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਕਿਸਾਨਾਂ ਨੂੰ ਸਮਰਥਨ ਦੇਣ ਲਈ ਪਹੁੰਚੇ। ਜਿਸ ਗੱਲ ਨੂੰ ਲੈ ਕੇ ਦੋਵਾਂ ‘ਚ ਆਪਸੀ ਬਹਿਸਬਾਜੀ ਹੋ ਗਈ। ਜਿਸ ਦੀਆਂ ਤਸਵੀਰਾਂ ਤੁਸੀਂ ਸਾਫ ਦੇਖ ਸਕਦੇ ਹੋ।

🔴LIVE🔴ਕਿਸਾਨਾਂ ਦਾ ਸਿੱਧਾ Live,ਸੜਕਾਂ ‘ਤੇ ਲੰਮੇ ਪਏ ਪੂਰੇ ਦੇਸ਼ ਦੇ ਕਿਸਾਨ?

ਦੱਸ ਦਈਏ ਕਿ ਅੱਜ ਸੂਬੇ ਭਰ ‘ਚ ਕਿਸਾਨ ਜਥੇਬੰਦੀਆਂ ਵੱਲੋਂ ਚੱਕਾ ਜਾਮ ਕੀਤਾ ਗਿਆ ਹੈ ਅਤੇ ਕਿਸਾਨਾਂ ਦਾ ਸੰਘਰਸ਼ ਆਏ ਦਿਨ ਤਿੱਖਾ ਹੁੰਦਾ ਜਾ ਰਿਹਾ ਸੀ। ਕਿਸਾਨ ਜਥੇਬੰਦੀਆਂ ਦੀ ਇਹੀ ਮੰਗ ਹੈ ਕਿ ਜਦੋਂ ਤੱਕ ਕੇਂਦਰ ਵੱਲੋਂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button