NewsBreaking NewsD5 specialPoliticsPunjab
ਹੁਣੇ-ਹੁਣੇ ਕਿਸਾਨਾਂ ਨੇ ਕਰਤਾ ਵੱਡਾ ਐਲਾਨ, ਮੋਦੀ ਸਰਕਾਰ ਨੂੰ ਛੇੜਤਾ ਨਵਾਂ ਪੰਗਾ !
ਪਟਿਆਲਾ : ਖੇਤੀ ਬਿੱਲਾਂ ਦੇ ਵਿਰੋਧ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ। ਰੇਲ ਰੋਕੋ ਅੰਦੋਲਨ ਦੇ ਨਾਲ-ਨਾਲ ਨਾਲ ਕਿਸਾਨਾਂ ਵੱਲੋਂ ਰਿਲਾਇਸ ਦੇ ਪੈਟਰੋਲ ਪੰਪਾਂ ਦਾ ਘਿਰਾਓ ਅਤੇ ਵਸਤੂਆਂ ਦਾ ਬਾਈਕਾਟ ਵੀ ਜਾਰੀ ਹੈ।
Lakha Sidhana ‘ਤੇ ਸਿੰਘਾਂ ਨੇ ਘੇਰ ਲਿਆ ਅੰਬਾਨੀਆਂ ਦਾ ਮਾਲ! ਗੁਰੂ ਦੇ ਸਿੰਘਾਂ ਨੇ ਦਿੱਤੀ ਵੱਡੀ ਚਿਤਾਵਨੀ!
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਸਾਨਾਂ,ਅਦਾਕਾਰਾਂ,ਗਾਇਕਾਂ ਵੱਲੋਂ ਇਨ੍ਹਾਂ ਖੇਤੀ ਬਿਲਾਂ ਵਿਰੁੱਧ ਸ਼ੰਘਰਸ ‘ਚ ਆਪਣਾ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ। ਨਾਲ ਹੀ ਉਨ੍ਹਾਂ ਨੇ ਮੋਦੀ ਸਰਕਾਰ ਨੂੰ ਵੀ ਨਿਸ਼ਾਨੇ ਤੇ ਲਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.