Breaking NewsD5 specialIndiaNewsPoliticsPunjabUncategorized

ਹੁਣੇ ਹੁਣੇ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ‘ਚ ਵਾਪਸੀ ‘ਤੇ ਕੀਤਾ ਖ਼ੁਲਾਸਾ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੀਤੇ ਦਿਨ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਕੇਜਰੀਵਾਲ ਦੀ ਦਿੱਲੀ ਜਿੱਤ ‘ਤੇ ਬਿਆਨਬਾਜ਼ੀ ਕੀਤੀ। ਮਾਨ ਨੇ ਕਿਹਾ ਕਿ ਦਿੱਲੀ ‘ਚ ਵਿਕਾਸ ਦੀ ਜਿੱਤ ਹੋਈ ਹੈ। ਦਿੱਲੀ ‘ਚ ਸਸਤੀ ਬਿਜਲੀ, ਫ੍ਰੀ ਪਾਣੀ ਜਿਹੇ ਮੁੱਦਿਆਂ ਦੀ ਜਿੱਤ ਹੋਈ ਹੈ। ਇਸ ਦੌਰਾਨ ਮਾਨ ਨੇ ਇੱਕ ਮਿਸਡ ਕਾਲ ਨੰਬਰ ਜਾਰੀ ਕੀਤਾ। ਇਸ ਨੰਬਰ ‘ਤੇ 9871010101 ਲੋਕ ਜੁੜ ਸਕਦੇ ਹਨ।

ਹੁਣੇ ਹੁਣੇ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ‘ਚ ਵਾਪਸੀ ‘ਤੇ ਕੀਤਾ ਖ਼ੁਲਾਸਾ | Sidhu, Chotepur ਵੀ..

ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਉਹ ਬੇਹੱਦ ਚੰਗੇ ਇਨਸਾਨ ਹੈ। ਸਿੱਧੂ ਆਮ ਆਦਮੀ ਪਾਰਟੀ ਵਿੱਚ ਆਏ ਅਸੀਂ ਸਵਾਗਤ ਕਰਾਂਗੇ ਪਰ ਫਿਲਹਾਲ ਉਨ੍ਹਾਂ ਦੇ ਨਾਲ ਅਜੇ ਆਫੀਸ਼ੀਅਲ ਗੱਲਬਾਤ ਨਹੀਂ ਹੋਈ ਹੈ। ਇਸਦੇ ਨਾਲ ਹੀ ਸੁਖਪਾਲ ‘ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਕਿਹਾ ਕਿ ਜੋ ਮੈਨੂੰ ਅਤੇ ਕੇਜਰੀਵਾਲ ਨੂੰ ਲਗਾਤਾਰ ਗਾਲ੍ਹਾਂ ਕੱਢ ਰਹੇ ਹਨ ਉਹ ਹੁਣ ਕਿਵੇਂ ਵਾਪਸ ਆਉਣਗੇ ਤਾਂ ਅੱਜ ਸੁਖਪਾਲ ਖਹਿਰਾ ਵੱਲੋਂ ਲਾਈਵ ਹੋ ਕੇ ਭਗਵੰਤ ਮਾਨ ਨੂੰ ਜਵਾਬ ਦਿੱਤਾ ਗਿਆ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button