Breaking NewsD5 specialEntertainmentNewsTop News

ਹੁਣ ਇਸ ਫ਼ਿਲਮ ’ਚ ਨਜ਼ਰ ਆਵੇਗੀ ਗੁਰਨਾਮ ਅਤੇ ਸਰਗੁਣ ਦੀ ਜੋੜੀ

ਪਟਿਆਲਾ : ਮਸ਼ਹੂਰ ਅਦਾਕਾਰ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਦੀ ਜੋੜੀ ਇਕ ਵਾਰ ਫਿਰ ਪਰਦੇ ‘ਤੇ ਧਮਾਲ ਮਚਾਉਣ ਜਾ ਰਹੀ ਹੈ। ਸਰਗੁਣ ਨੇ ਆਪਣੀ ਨਵੀਂ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਦੀ ਰਿਲੀਜ਼ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਇਸਦੀ ਜਾਣਕਾਰੀ ਅਦਾਕਾਰਾ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਹੈ।

ਹੁਣ ਨੀ ਬਚਦਾ ਮੂਸੇਵਾਲਾ ਦਾ ਕੋਈ ਕਾਤਲ, ਪੁਲਿਸ ਨੂੰ ਮਿਲਿਆ ਜਿਸ ਦੀ ਸੀ ਭਾਲ! D5 Channel Punjabi

ਅਦਾਕਾਰਾ ਨੇ ਗੁਰਨਾਮ ਭੁੱਲਰ ਨਾਲ ਆਪਣੀ ਇਕ ਤਸਵੀਰ ਸਾਂਝੀ ਕਰਦੇ ਲਿਖਿਆ ਕਿ ‘ਮਿਲਦੇ ਆ 8 ਜੁਲਾਈ 2022 ਨੂੰ।’ ਦੱਸ ਦਈਏ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਦੇ ਨਿਰਦੇਸ਼ਕ ਸ਼ਿਤਿਜ ਚੌਧਰੀ ਹਨ। ਫ਼ਿਲਮ ’ਚ ਸਰਗੁਣ ਮਹਿਤਾ ਅਤੇ ਗੁਰਨਾਮ ਭੁੱਲਰ ਖ਼ਾਸ ਭੂਮਿਕਾ ’ਚ ਨਜ਼ਰ ਆਉਣਗੇ। ਇਸ ਜੋੜੀ ਨੂੰ ਫ਼ਿਰ ਤੋਂ ਪਰਦੇ ’ਤੇ ਦੇਖਣ ਲਈ ਪ੍ਰਸ਼ੰਸਕਾਂ ਨੂੰ ਬੇਸਬਰੀ ਦਾ ਇੰਤਜ਼ਾਰ ਨਾਲ ਹੈ। ਪਹਿਲੀ ਫ਼ਿਲਮ ਸਰਗੁਣ ਅਤੇ ਗੁਰਨਾਮ ਭੁੱਲਰ ਦੀ ਸੁਰਖ਼ੀ ਬਿੰਦੀ ਸੀ। ਇਸ ਫ਼ਿਲਮ ਨੂੰ ਪ੍ਰਸ਼ੰਸਕਾਂ ਨੇ ਬੇਹੱਦ ਪਿਆਰ ਦਿੱਤਾ ਹੈ।

 

View this post on Instagram

 

A post shared by Sargun Mehta (@sargunmehta)

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button