Breaking NewsD5 specialIndiaNewsTop News

ਹੁਣ ਕਿਸਾਨਾਂ ਤੋਂ ਗੋਹਾ ਖਰੀਦੇਗੀ ਯੋਗੀ ਸਰਕਾਰ

ਲਖਨਊ : ਯੂਪੀ ਦੀ ਯੋਗੀ ਆਦਿੱਤਿਆਨਾਥ (Yogi Adityanath) ਸਰਕਾਰ ਇੱਕ ਨਵੀਂ ਪਹਿਲ ਸ਼ੁਰੂ ਕਰਨ ਜਾ ਰਹੀ ਹੈ। ਕਿਸਾਨਾਂ ਤੋਂ ਹੁਣ ਯੋਗੀ ਸਰਕਾਰ 1.50 ਰੁਪਏ ਪ੍ਰਤੀ ਕਿਲੋ ਗੋਹਾ ਖਰੀਦੇਗੀ। ਪਸ਼ੂ ਪਾਲਣ ਅਤੇ ਦੁੱਧ ਵਿਕਾਸ ਮੰਤਰੀ ਧਰਮਪਾਲ ਸਿੰਘ ਨੇ ਇਹ ਗੱਲ ਆਖੀ। ਉਨ੍ਹਾਂ ਨੇ ਕਿਹਾ ਕਿ ਸੂਬੇ ’ਚ ਗੋਹੇ ਤੋਂ ਸੀ. ਐੱਨ. ਜੀ. ਬਣਾਉਣ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਲਈ ਕਿਸਾਨਾਂ ਤੋਂ 1.50 ਰੁਪਏ ਪ੍ਰਤੀ ਕਿਲੋ ਦੀ ਦਰ ਨਾਲ ਗੋਹਾ ਖਰੀਦਿਆ ਜਾਵੇਗਾ।

Balwant Rajoana ਦੀ ਰਿਹਾਈ ਤੋਂ ਡਰਿਆ Ravneet Bittu! Patiala ਘਟਨਾ ‘ਤੇ ਜਥੇਦਾਰ ਦਾ ਜਵਾਬ| D5 Channel Punjabi

ਧਰਮਪਾਲ ਸਿੰਘ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਮਾਡਲ ਦੇ ਰੂਪ ’ਚ ਸਭ ਤੋਂ ਪਹਿਲਾਂ ਬਰੇਲੀ ਨੂੰ ਚੁਣਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪਸ਼ੂ ਪਾਲਣ ਨੂੰ ਹੱਲਾ-ਸ਼ੇਰੀ ਦੇਣ ਲਈ ਹਰ ਕਦਮ ਚੁੱਕ ਰਹੀ ਹੈ। ਧਰਮਪਾਲ ਨੇ ਇਹ ਵੀ ਦਾਅਵਾ ਕੀਤਾ ਕਿ ਪ੍ਰਦੇਸ਼ ’ਚ ਇਕ ਸਾਲ ਦੇ ਅੰਦਰ ਸੜਕਾਂ ’ਤੇ ਘੁੰਮਣ ਵਾਲੇ ਅਤੇ ਕਿਸਾਨਾਂ ਦੇ ਖੇਤਾਂ ’ਚ ਘੁੰਮਣ ਵਾਲੇ ਪਸ਼ੂਆਂ ਦੀ ਸਮੱਸਿਆ ਦੂਰ ਹੋ ਜਾਵੇਗੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button