Breaking NewsD5 specialNewsPunjabTop News

ਹੁਣ ਛੇਹਰਟਾ ‘ਚ ਚਲੀਆਂ ਗੋਲੀਆਂ, ਇੱਕ ਵਿਅਕਤੀ ਦੀ ਮੌਤ

ਛੇਹਰਟਾ: ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਹਰ ਕੋਈ ਸਵਾਲ ਖੜ੍ਹੇ ਕਰ ਰਿਹਾ ਹੈ। ਹੁਣ ਹਰਕ੍ਰਿਸ਼ਨ ਨਗਰ ਮੇਨ ਸੜਕ ‘ਤੇ ਅੱਜ ਗੋਲੀਆਂ ਚੱਲੀਆਂ ਜਿਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾ ਰਿਹਾ ਸੀ ਜਦੋਂ ਗੋਲੀ ਚੱਲਣ ਦੀ ਘਟਨਾ ਵਾਪਰੀ ਨਿੱਜੀ ਕਲੱਬ ਨੇੜੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਮ੍ਰਿਤਕ ਹਰਿੰਦਰ ਸਿੰਘ ਨੇ ਵਿਰੋਧ ਕੀਤਾ ਜਿਸ ਤੋਂ ਬਾਅਦ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button