Breaking NewsD5 specialNewsPoliticsPunjab

ਹੁਣ ਪੁਲਿਸ ਨਹੀਂ ਮਾਸਟਰ ਕਰਨਗੇ ਆਹ ਕੰਮ! ਕੈਪਟਨ ਸਰਕਾਰ ਨੇ ਦਿੱਤੀ ਵੱਡੀ ਪਾਵਰ

ਪਟਿਆਲਾ : ਕੋਰੋਨਾ ਮਹਾਂਮਾਰੀ ਦੌਰਾਨ ਅਧਿਆਪਕਾਂ ਦੀਆਂ ਡਿਊਟੀਆਂ ਗ਼ੈਰ ਅਧਿਆਪਨ ਕੰਮਾਂ ‘ਤੇ ਲਗਾਉਣ ਦੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਨਿਖੇਧੀ ਕੀਤੀ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਅਧਿਆਪਕਾਂ ਦੀਆਂ ਡਿਊਟੀਆਂ ਸ਼ਰਾਬ ਦੇ ਕੰਮ ‘ਤੇ ਫਿਰ ਮਾਈਨਿੰਗ ਦੀ ਨਿਗਰਾਨੀ ਉੱਤੇ, ਹੁਣ ਐੱਨ ਆਰ ਆਈਜ਼ ਦੇ ਕੋਰੋਨਾ ਸਕਰੀਨਿੰਗ ਟੈਸਟ ਕਰਨ ‘ਤੇ ਲਗਾ ਦਿੱਤੀ ਗਈ ਹੈ।

ਪੰਜਾਬ ਦੇ ਆਹ MLA ਹੋ ਗਏ ਇਕੱਠੇ, Bhagwant Mann ਨੇ ਲਾਤੀ ਨਵੀਂ ਸਕੀਮ! ਹੁਣ ਬਣੂ 2022 ‘ਚ ਝਾੜੂ ਵਾਲਿਆਂ ਦੀ ਸਰਕਾਰ?

ਜੋ ਕਿ ਸਰਕਾਰ ਦਾ ਗਲਤ ਫੈਸਲਾ ਹੈ ਚੀਮਾ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਹਰ ਫੈਸਲਾ ਗਲਤ ਲੈ ਰਹੀ ਹੈ। ਜਿਸ ਨਾਲ ਹਰ ਵਰਗ ਦੇ ਲੋਕ ਦੁਖੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਲਾਜ਼ ਵੀ ਮਹਿੰਗਾ ਕਰ ਦਿੱਤਾ ਗਿਆ ਹੈ ਜੋ ਗ਼ਰੀਬਾਂ ਦੀ ਪਹੁੰਚ ਤੋਂ ਦੂਰ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button