Breaking NewsD5 specialIndiaNewsPunjab

ਹੁਣ ਪੰਜਾਬ ਦੇ ਕਲੱਬ, ਸ਼ਾਪਿੰਗ ਮਾਲ, ਸਿਨੇਮਾ ਘਰ, ਜਿਮ ਆਦਿ ਰਹਿਣਗੇ ਬੰਦ|

ਚੰਡੀਗੜ੍ਹ : ਦੁਨੀਆਂ ਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਇਸ ਕਦਰ ਤੱਕ ਵੱਧ ਚੁੱਕਿਆ ਹੈ ਜਿਸ ਦੇ ਚੱਲਦਿਆਂ ਪੰਜਾਬ ਦੇ ਸਿਨੇਮਾਘਰ, ਜਿਮ ਆਦਿ 31 ਮਾਰਚ 2020 ਤੱਕ ਬੰਦ ਰਹਿਣਗੇ ਦੱਸ ਦਈਏ ਪੰਜਾਬ ‘ਚ ਅੱਜ ਤੋਂ ਸਾਰੇ ਜਿਮ, ਕਲੱਬ, ਸ਼ਾਪਿੰਗ ਮਾਲ ਅਤੇ ਸਿਨੇਮਾ ਘਰ 31 ਮਾਰਚ 2020 ਤੱਕ ਬੰਦ ਰਹਿਣਗੇ।

Big News-ਸਰਕਾਰ ਨੇ Punjab ਦੇ ਸਾਰੇ Gym, Club, cinemas, Mall ਕਰਵਾਏ ਬੰਦ

ਇਹ ਹੁਕਮ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੁਆਰਾ ਕੀਤੇ ਗਏ ਹਨ। ਕੋਰੋਨਾ ਵਾਇਰਸ ਦੇ ਪਰਕੋਪ ਕਾਰਨ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਜ਼ਿਆਦਾ ਇਕੱਠ ਵਾਲੀਆਂ ਜਗ੍ਹਾਵਾਂ ‘ਤੇ ਲੋਕ ਇਕੱਤਰ ਨਾ ਹੋਣ ਤਾਂ ਜੋ ਇਸ ਵਾਇਰਸ ਨੂੰ ਫੈਲਣੋ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਇਸ ਤੋਂ ਬਚਾਇਆ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button